ਯਿਰਮਿਯਾਹ 51:9 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ9 ਅਸੀਂ ਤਾਂ ਬਾਬਲ ਨੂੰ ਚੰਗਾ ਕਰਨਾ ਚਾਹੁੰਦੇ ਸੀ, ਪਰ ਉਹ ਚੰਗਾ ਨਾ ਹੋਇਆ। ਤੁਸੀਂ ਉਸ ਨੂੰ ਛੱਡੋ, ਆਓ, ਅਸੀਂ ਹਰੇਕ ਆਪਣੇ ਦੇਸ ਨੂੰ ਤੁਰ ਚੱਲੀਏ, ਕਿਉਂ ਜੋ ਉਸ ਦਾ ਨਿਆਂ ਅਕਾਸ਼ ਦੇ ਨੇੜੇ ਪਹੁੰਚਿਆ, ਅਤੇ ਬੱਦਲਾਂ ਤੱਕ ਉੱਠ ਗਿਆ ਹੈ। See the chapterਪਵਿੱਤਰ ਬਾਈਬਲ O.V. Bible (BSI)9 ਅਸੀਂ ਤਾਂ ਬਾਬਲ ਨੂੰ ਚੰਗਾ ਕਰਨਾ ਚਾਹੁੰਦੇ ਸਾਂ, ਪਰ ਉਹ ਚੰਗਾ ਨਾ ਹੋਇਆ। ਤੁਸੀਂ ਉਸ ਨੂੰ ਛੱਡੋ, ਆਓ, ਅਸੀਂ ਹਰੇਕ ਆਪਣੇ ਦੇਸ ਨੂੰ ਤੁਰ ਚੱਲੀਏ, ਕਿਉਂ ਜੋ ਉਸ ਦਾ ਨਿਆਉਂ ਅਕਾਸ਼ ਦੇ ਨੇੜੇ ਅੱਪੜਿਆ, ਅਤੇ ਬੱਦਲਾਂ ਤੀਕ ਉੱਠ ਗਿਆ ਹੈ। See the chapterਪਵਿੱਤਰ ਬਾਈਬਲ9 ਅਸੀਂ ਬਾਬਲ ਨੂੰ ਠੀਕ ਕਰਨਾ ਚਾਹਿਆ, ਪਰ ਉਹ ਠੀਕ ਨਹੀਂ ਹੋਇਆ। ਇਸ ਲਈ ਉਸ ਨੂੰ ਛੱਡ ਦੇਈਏ, ਅਤੇ ਸਾਡੇ ਵਿੱਚੋਂ ਹਰ ਕੋਈ ਆਪੋ-ਆਪਣੇ ਦੇਸ਼ ਨੂੰ ਜਾਵੇ। ਅਕਾਸ਼ ਦਾ ਪਰਮੇਸ਼ੁਰ ਹੀ ਬਾਬਲ ਦੀ ਸਜ਼ਾ ਬਾਰੇ ਨਿਆਂ ਕਰੇਗਾ। ਉਹੀ ਨਿਆਂ ਕਰੇਗਾ, ਕਿ ਬਾਬਲ ਨਾਲ ਕੀ ਵਾਪਰੇਗਾ। See the chapter |