ਯਿਰਮਿਯਾਹ 52:2 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ2 ਅਤੇ ਸਭ ਕੁਝ ਜੋ ਯਹੋਯਾਕੀਮ ਨੇ ਕੀਤਾ ਸੀ ਉਸੇ ਦੇ ਅਨੁਸਾਰ ਉਸ ਨੇ ਵੀ ਉਹ ਕੰਮ ਕੀਤਾ ਜੋ ਯਹੋਵਾਹ ਦੀ ਨਿਗਾਹ ਵਿੱਚ ਭੈੜਾ ਸੀ See the chapterਪਵਿੱਤਰ ਬਾਈਬਲ O.V. Bible (BSI)2 ਅਤੇ ਸਭ ਕੁਝ ਜੋ ਯਹੋਯਾਕੀਮ ਨੇ ਕੀਤਾ ਸੀ ਉੱਸੇ ਦੇ ਅਨੁਸਾਰ ਉਸ ਨੇ ਭੀ ਉਹ ਕੰਮ ਕੀਤਾ ਜੋ ਯਹੋਵਾਹ ਦੀ ਨਿਗਾਹ ਵਿੱਚ ਭੈੜਾ ਸੀ See the chapterਪਵਿੱਤਰ ਬਾਈਬਲ2 ਸਿਦਕੀਯਾਹ ਨੇ ਮੰਦੇ ਕੰਮ ਕੀਤੇ ਜਿਵੇਂ ਕਿ ਯਹੋਯਾਕੀਮ ਨੇ ਕੀਤੇ ਸੀ। ਯਹੋਵਾਹ ਨੇ ਸਿਦਕੀਯਾਹ ਨੂੰ ਇਹ ਮੰਦੇ ਕੰਮ ਕਰਦਿਆਂ ਪਸੰਦ ਨਹੀਂ ਕੀਤਾ। See the chapter |