ਯਿਰਮਿਯਾਹ 52:29 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ29 ਅਤੇ ਨਬੂਕਦਨੱਸਰ ਦੇ ਅਠਾਰਵੇਂ ਸਾਲ ਉਹ ਯਰੂਸ਼ਲਮ ਵਿੱਚੋਂ ਅੱਠ ਸੌ ਬੱਤੀ ਜਾਨਾਂ ਨੂੰ ਗ਼ੁਲਾਮ ਕਰਕੇ ਲੈ ਗਿਆ See the chapterਪਵਿੱਤਰ ਬਾਈਬਲ O.V. Bible (BSI)29 ਅਤੇ ਨਬੂਕਦਰੱਸਰ ਦੇ ਅਠਾਰਵ੍ਹੇ ਵਰ੍ਹੇ ਓਹ ਯਰੂਸ਼ਲਮ ਵਿੱਚੋਂ ਅੱਠ ਸੌ ਬੱਤੀ ਜਾਨਾਂ ਨੂੰ ਅਸੀਰ ਕਰ ਕੇ ਲੈ ਗਿਆ See the chapterਪਵਿੱਤਰ ਬਾਈਬਲ29 ਬਾਬਲ ਦੇ ਰਾਜੇ ਨਬੂਕਦਨੱਸਰ ਦੇ ਰਾਜ ਦੇ ਅੱਠਾਰ੍ਹਵੇਂ ਵਰ੍ਹੇ ਵਿੱਚ ਯਰੂਸ਼ਲਮ ਵਿੱਚੋਂ 832 ਬੰਦੇ ਫ਼ੜੇ ਗਏ। See the chapter |