Online Bible

- Advertisements -




ਯਿਰਮਿਯਾਹ 52:4 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

4 ਇਸ ਤਰ੍ਹਾਂ ਹੋਇਆ ਕਿ ਉਹ ਦੇ ਰਾਜ ਦੇ ਨੌਵੇਂ ਸਾਲ ਦੇ ਦਸਵੇਂ ਮਹੀਨੇ ਦੇ ਦਸਵੇਂ ਦਿਨ ਬਾਬਲ ਦੇ ਰਾਜਾ ਨਬੂਕਦਨੱਸਰ ਨੇ ਆਪਣੀ ਸਾਰੀ ਸੈਨਾਂ ਦੇ ਨਾਲ ਯਰੂਸ਼ਲਮ ਉੱਤੇ ਚੜ੍ਹਾਈ ਕੀਤੀ ਅਤੇ ਉਹ ਦੇ ਸਾਹਮਣੇ ਡੇਰੇ ਲਾ ਲਏ ਅਤੇ ਉਨ੍ਹਾਂ ਨੇ ਉਹ ਦੇ ਸਾਹਮਣੇ ਤੇ ਆਲੇ-ਦੁਆਲੇ ਦਮਦਮਾ ਬਣਾਇਆ

See the chapter Copy

ਪਵਿੱਤਰ ਬਾਈਬਲ O.V. Bible (BSI)

4 ਐਉਂ ਹੋਇਆ ਭਈ ਉਹ ਦੀ ਪਾਤਸ਼ਾਹੀ ਦੇ ਨੌਵੇਂ ਵਰਹੇ ਦੇ ਦਸਵੇਂ ਮਹੀਨੇ ਦੇ ਦਸਵੇਂ ਦਿਨ ਬਾਬਲ ਦੇ ਪਾਤਸ਼ਾਹ ਨਬੂਕਦਰੱਸਰ ਨੇ ਆਪਣੀ ਸਾਰੀ ਸੈਨਾ ਦੇ ਨਾਲ ਯਰੂਸ਼ਲਮ ਉੱਤੇ ਚੜ੍ਹਾਈ ਕੀਤੀ ਅਰ ਉਨ੍ਹਾਂ ਨੇ ਉਹ ਦੇ ਸਾਹਮਣੇ ਤੇ ਆਲੇ ਦੁਆਲੇ ਦਮਦਮਾ ਬਣਾਇਆ

See the chapter Copy

ਪਵਿੱਤਰ ਬਾਈਬਲ

4 ਇਸ ਲਈ ਸਿਦਕੀਯਾਹ ਦੀ ਹਕੂਮਤ ਦੇ ਨੌਵੇਂ ਵਰ੍ਹੇ ਵਿੱਚ ਦਸਵੇਂ ਮਹੀਨੇ ਦੇ 10 ਵੇਂ ਦਿਨ ਬਾਬਲ ਦੇ ਰਾਜੇ ਨਬੂਕਦਨੱਸਰ ਨੇ ਯਰੂਸ਼ਲਮ ਉੱਤੇ ਚੜ੍ਹਾਈ ਕਰ ਦਿੱਤੀ ਨਬੂਕਦਨੱਸਰ ਦੇ ਨਾਲ ਉਸਦੀ ਸਾਰੀ ਫ਼ੌਜ ਸੀ। ਬਾਬਲ ਦੀ ਫ਼ੌਜ ਨੇ ਯਰੂਸ਼ਲਮ ਦੇ ਬਾਹਰ ਡੇਰਾ ਲਾ ਲਿਆ। ਫ਼ਿਰ ਉਨ੍ਹਾਂ ਨੇ ਸ਼ਹਿਰ ਦੀਆਂ ਦੀਵਾਰਾਂ ਦੁਆਲੇ ਢਾਲਾਂ ਬਣਾ ਲਈਆਂ ਤਾਂ ਜੋ ਉਹ ਕੰਧਾਂ ਉੱਤੇ ਚੜ੍ਹ ਸੱਕਣ।

See the chapter Copy




ਯਿਰਮਿਯਾਹ 52:4

Follow us:

Advertisements


Advertisements