ਯਿਰਮਿਯਾਹ 52:7 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ7 ਤਦ ਸ਼ਹਿਰ ਤੋੜਿਆ ਗਿਆ ਅਤੇ ਦੋਹਾਂ ਕੰਧਾਂ ਦੇ ਵਿਚਕਾਰ ਜੋ ਫਾਟਕ ਰਾਜਾ ਦੇ ਬਾਗ ਦੇ ਕੋਲ ਸੀ ਉਹ ਦੇ ਰਾਹੀਂ ਸਾਰੇ ਯੋਧੇ ਰਾਤੋਂ-ਰਾਤ ਭੱਜ ਗਏ ਜਦ ਕਸਦੀ ਸ਼ਹਿਰ ਦੇ ਆਲੇ-ਦੁਆਲੇ ਸਨ ਤਾਂ ਉਹ ਮੈਦਾਨ ਦੇ ਰਾਹ ਗਏ See the chapterਪਵਿੱਤਰ ਬਾਈਬਲ O.V. Bible (BSI)7 ਤਦ ਸ਼ਹਿਰ ਤੋੜਿਆ ਗਿਆ ਅਰ ਦੋਹਾਂ ਕੰਧਾਂ ਦੇ ਵਿੱਚਕਾਰ ਜੋ ਫਾਟਕ ਪਾਤਸ਼ਾਹ ਦੇ ਬਾਗ ਦੇ ਕੋਲ ਸੀ ਉਹ ਦੇ ਰਾਹੀਂ ਸਾਰੇ ਜੋਧੇ ਰਾਤੋਂ ਰਾਤ ਭੱਜ ਗਏ ਜਦ ਕਸਦੀ ਸ਼ਹਿਰ ਦੇ ਆਲੇ ਦੁਆਲੇ ਸਨ ਤਾਂ ਓਹ ਮਦਾਨ ਦੇ ਰਾਹ ਗਏ See the chapterਪਵਿੱਤਰ ਬਾਈਬਲ7 ਉਸ ਦਿਨ ਬਾਬਲ ਦੀ ਫ਼ੌਜ ਨੇ ਯਰੂਸ਼ਲਮ ਉੱਤੇ ਧਾਵਾ ਬੋਲ ਦਿੱਤਾ। ਯਰੂਸ਼ਲਮ ਦੇ ਫ਼ੌਜੀ ਭੱਜ ਗਏ। ਉਹ ਰਾਤ ਵੇਲੇ ਸ਼ਹਿਰ ’ਚੋਂ ਨਿਕਲ ਗਏ। ਉਹ ਦੋ ਕੰਧਾਂ ਵਿੱਚਕਾਰਲੇ ਦਰਵਾਜ਼ੇ ਰਾਹੀਂ ਬਾਹਰ ਨਿਕਲ ਗਏ। ਦਰਵਾਜ਼ਾ ਰਾਜੇ ਦੇ ਬਾਗ਼ ਨੇੜੇ ਸੀ। ਭਾਵੇਂ ਬਾਬਲ ਦੀ ਫ਼ੌਜ ਨੇ ਸ਼ਹਿਰ ਦੁਆਲੇ ਘੇਰਾ ਪਾਇਆ ਹੋਇਆ ਸੀ ਪਰ ਯਰੂਸ਼ਲਮ ਦੇ ਫ਼ੌਜੀ ਤਾਂ ਵੀ ਭੱਜ ਗਏ। ਉਹ ਮਾਰੂਬਲ ਵੱਲ ਦੌੜ ਗਏ। See the chapter |