ਯਿਰਮਿਯਾਹ 6:3 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ3 ਆਜੜੀ ਆਪਣੇ ਇੱਜੜਾਂ ਸਣੇ ਉਸ ਦੇ ਕੋਲ ਆਉਣਗੇ, ਉਹ ਉਸ ਦੇ ਵਿਰੁੱਧ ਆਲੇ-ਦੁਆਲੇ ਆਪਣੇ ਤੰਬੂ ਲਾਉਣਗੇ, ਹਰੇਕ ਆਪੋ ਆਪਣੇ ਥਾਂ ਵਿੱਚ ਚਰਾਵੇਗਾ। See the chapterਪਵਿੱਤਰ ਬਾਈਬਲ O.V. Bible (BSI)3 ਆਜੜੀ ਆਪਣੇ ਇੱਜੜਾਂ ਸਣੇ ਉਹ ਦੇ ਕੋਲ ਆਉਣਗੇ, ਓਹ ਉਸ ਦੇ ਵਿਰੁੱਧ ਆਲੇ ਦੁਆਲੇ ਆਪਣੇ ਤੰਬੂ ਲਾਉਣਗੇ, ਹਰੇਕ ਆਪੋ ਆਪਣੇ ਥਾਂ ਵਿੱਚ ਚਰਾਵੇਗਾ। See the chapterਪਵਿੱਤਰ ਬਾਈਬਲ3 ਅਯਾਲੀ ਯਰੂਸ਼ਲਮ ਵਿੱਚ ਆਉਂਦੇ ਨੇ ਅਤੇ ਆਪਣੇ ਇੱਜੜਾਂ ਨੂੰ ਲਿਆਉਂਦੇ ਨੇ। ਉਹ ਉਸ ਦੇ ਆਲੇ-ਦੁਆਲੇ ਡੇਰਾ ਲਾ ਦਿੰਦੇ ਨੇ। ਹਰ ਅਯਾਲੀ ਆਪਣੇ ਇੱਜੜ ਦੀ ਦੇਖ-ਭਾਲ ਕਰਦਾ ਹੈ। See the chapter |