ਯਿਰਮਿਯਾਹ 7:27 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ27 ਤੂੰ ਉਹਨਾਂ ਨੂੰ ਇਹ ਸਾਰੀਆਂ ਗੱਲਾਂ ਆਖੇਂਗਾ ਪਰ ਉਹ ਤੇਰੀ ਨਾ ਸੁਣਨਗੇ। ਤੂੰ ਉਹਨਾਂ ਨੂੰ ਸੱਦੇਂਗਾ ਪਰ ਉਹ ਉੱਤਰ ਨਾ ਦੇਣਗੇ। See the chapterਪਵਿੱਤਰ ਬਾਈਬਲ O.V. Bible (BSI)27 ਤੂੰ ਓਹਨਾਂ ਨੂੰ ਏਹ ਸਾਰੀਆਂ ਗੱਲਾਂ ਆਖੇਂਗਾ ਪਰ ਓਹ ਤੇਰੀ ਨਾ ਸੁਣਨਗੇ। ਤੂੰ ਓਹਨਾਂ ਨੂੰ ਸੱਦੇਂਗਾ ਪਰ ਓਹ ਉੱਤਰ ਨਾ ਦੇਣਗੇ। See the chapterਪਵਿੱਤਰ ਬਾਈਬਲ27 “ਯਿਰਮਿਯਾਹ, ਤੂੰ ਇਹ ਗੱਲਾਂ ਯਹੂਦਾਹ ਦੇ ਲੋਕਾਂ ਨੂੰ ਦੱਸੇਁਗਾ। ਪਰ ਉਹ ਤੇਰੀ ਗੱਲ ਨਹੀਂ ਸੁਣਨ ਲੱਗੇ। ਤੂੰ ਉਨ੍ਹਾਂ ਨੂੰ ਬੁਲਾਵੇਂਗਾ ਪਰ ਉਹ ਤੈਨੂੰ ਜਵਾਬ ਨਹੀਂ ਦੇਣਗੇ। See the chapter |