ਯਿਰਮਿਯਾਹ 7:30 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ30 ਯਹੂਦਾਹ ਦੀ ਅੰਸ ਨੇ ਤਾਂ ਉਹ ਕੀਤਾ ਜੋ ਮੇਰੀ ਨਿਗਾਹ ਵਿੱਚ ਬੁਰਾ ਸੀ, ਯਹੋਵਾਹ ਦਾ ਵਾਕ ਹੈ। ਉਹਨਾਂ ਉਸ ਭਵਨ ਵਿੱਚ ਜਿਹੜਾ ਮੇਰੇ ਨਾਮ ਦਾ ਅਖਵਾਉਂਦਾ ਹੈ ਆਪਣੀਆਂ ਘਿਣਾਉਣੀਆਂ ਚੀਜ਼ਾਂ ਰੱਖੀਆਂ ਭਈ ਉਹ ਨੂੰ ਭਰਿਸ਼ਟ ਕਰਨ See the chapterਪਵਿੱਤਰ ਬਾਈਬਲ O.V. Bible (BSI)30 ਯਹੂਦਾਹ ਦੀ ਅੰਸ ਨੇ ਤਾਂ ਉਹ ਕੀਤਾ ਜੋ ਮੇਰੀ ਨਿਗਾਹ ਵਿੱਚ ਬੁਰਾ ਸੀ, ਯਹੋਵਾਹ ਦਾ ਵਾਕ ਹੈ। ਓਹਨਾਂ ਉਸ ਭਵਨ ਵਿੱਚ ਜਿਹੜਾ ਮੇਰੇ ਨਾਮ ਦਾ ਅਖਵਾਉਂਦਾ ਹੈ ਆਪਣੀਆਂ ਘਿਣਾਉਣੀਆਂ ਚੀਜ਼ਾਂ ਰੱਖੀਆਂ ਭਈ ਉਹ ਨੂੰ ਭਰਿਸ਼ਟ ਕਰਨ See the chapterਪਵਿੱਤਰ ਬਾਈਬਲ30 ਅਜਿਹਾ ਹੀ ਕਰ ਕਿਉਂ ਕਿ ਮੈਂ ਯਹੂਦਾਹ ਦੇ ਲੋਕਾਂ ਨੂੰ ਇਹ ਮੰਦੇ ਕੰਮ ਕਰਦਿਆਂ ਦੇਖ ਲਿਆ ਹੈ।” ਇਹ ਸੰਦੇਸ਼ ਯਹੋਵਾਹ ਵੱਲੋਂ ਹੈ। “ਉਨ੍ਹਾਂ ਨੇ ਆਪਣੇ ਬੁੱਤ ਸਥਾਪਿਤ ਕਰ ਲੇ ਹਨ! ਅਤੇ ਮੈਂ ਉਨ੍ਹਾਂ ਬੁੱਤਾਂ ਨੂੰ ਨਫ਼ਰਤ ਕਰਦਾ ਹਾਂ। ਉਨ੍ਹਾਂ ਨੇ ਮੇਰੇ ਨਾਮ ਨਾਲ ਸੱਦੇ ਜਾਂਦੇ ਮੰਦਰ ਵਿੱਚ ਬੁੱਤ ਸਥਾਪਿਤ ਕਰ ਲੇ ਹਨ। ਉਨ੍ਹਾਂ ਨੇ ਮੇਰੇ ਘਰ ਨੂੰ ‘ਨਾਪਾਕ’ ਕਰ ਦਿੱਤਾ ਹੈ! See the chapter |