Online Bible

- Advertisements -




ਯਿਰਮਿਯਾਹ 8:2 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

2 ਉਹ ਉਹਨਾਂ ਨੂੰ ਸੂਰਜ ਅੱਗੇ, ਚੰਦ ਅੱਗੇ ਅਤੇ ਅਕਾਸ਼ ਦੀ ਸਾਰੀ ਸੈਨਾਂ ਅੱਗੇ ਖਿਲਾਰ ਦੇਣਗੇ ਜਿਹਨਾਂ ਨੂੰ ਉਹ ਪਿਆਰ ਕਰਦੇ, ਜਿਹਨਾਂ ਦੀ ਉਹ ਪੂਜਾ ਕਰਦੇ, ਜਿਹਨਾਂ ਦੇ ਉਹ ਪਿੱਛੇ ਚਲਦੇ, ਜਿਹਨਾਂ ਦੇ ਉਹ ਤਾਲਿਬ ਸਨ ਅਤੇ ਜਿਹਨਾਂ ਨੂੰ ਉਹ ਮੱਥਾ ਟੇਕਦੇ ਸਨ। ਉਹ ਨਾ ਇਕੱਠੀਆਂ ਕੀਤੀਆਂ ਜਾਣਗੀਆਂ, ਨਾ ਦੱਬੀਆਂ ਜਾਣਗੀਆਂ, ਉਹ ਭੋਂ ਦੇ ਉੱਤੇ ਰੂੜੀ ਲਈ ਹੋਣਗੀਆਂ

See the chapter Copy

ਪਵਿੱਤਰ ਬਾਈਬਲ O.V. Bible (BSI)

2 ਓਹ ਓਹਨਾਂ ਨੂੰ ਸੂਰਜ ਅੱਗੇ, ਚੰਦ ਅੱਗੇ ਅਤੇ ਅਕਾਸ਼ ਦੀ ਸਾਰੀ ਸੈਨਾਂ ਅੱਗੇ ਖਿਲਾਰ ਦੇਣਗੇ ਜਿਨ੍ਹਾਂ ਨੂੰ ਓਹ ਪਿਆਰ ਕਰਦੇ, ਜਿਨ੍ਹਾਂ ਦੀ ਓਹ ਪੂਜਾ ਕਰਦੇ, ਜਿਨ੍ਹਾਂ ਦੇ ਓਹ ਪਿੱਛੇ ਚੱਲਦੇ, ਜਿਨ੍ਹਾਂ ਦੇ ਓਹ ਤਾਲਿਬ ਸਨ ਅਤੇ ਜਿਨ੍ਹਾਂ ਨੂੰ ਓਹ ਮੱਥਾ ਟੇਕਦੇ ਸਨ, ਓਹ ਨਾ ਇਕੱਠੀਆਂ ਕੀਤੀਆਂ ਜਾਣਗੀਆਂ, ਨਾ ਦੱਬੀਆਂ ਜਾਣਗੀਆਂ, ਓਹ ਭੋਂ ਦੇ ਉੱਤੇ ਰੂੜੀ ਲਈ ਹੋਣਗੀਆਂ

See the chapter Copy

ਪਵਿੱਤਰ ਬਾਈਬਲ

2 ਉਹ ਲੋਕ ਉਨ੍ਹਾਂ ਹੱਡੀਆਂ ਨੂੰ ਸੂਰਜ, ਚੰਨ ਅਤੇ ਤਾਰਿਆਂ ਦੀ ਛਾਂ ਵਿੱਚ ਧਰਤੀ ਉੱਤੇ ਫ਼ੈਲਾ ਦੇਣਗੇ। ਯਰੂਸ਼ਲਮ ਦੇ ਲੋਕਾਂ ਨੇ ਸੂਰਜ, ਚੰਨ ਅਤੇ ਤਾਰਿਆਂ ਨੂੰ ਪਿਆਰ ਕੀਤਾ ਸੀ-ਉਨ੍ਹਾਂ ਨੇ ਉਨ੍ਹਾਂ ਦੀ ਸੇਵਾ ਕੀਤੀ ਸੀ, ਅਤੇ ਉਨ੍ਹਾਂ ਦੇ ਪਿੱਛੇ ਲੱਗੇ ਸਨ ਅਤੇ ਉਨ੍ਹਾਂ ਦੀ ਸਲਾਹ ਮੰਗੀ ਸੀ ਅਤੇ ਝੁਕ ਕੇ ਉਨ੍ਹਾਂ ਦੀ ਉਪਾਸਨਾ ਕੀਤੀ ਸੀ। ਪਰ ਕੋਈ ਵੀ ਬੰਦਾ ਉਨ੍ਹਾਂ ਹੱਡੀਆਂ ਨੂੰ ਇਕੱਠਿਆਂ ਨਹੀਂ ਕਰੇਗਾ ਅਤੇ ਉਨ੍ਹਾਂ ਨੂੰ ਦੁਬਾਰਾ ਦਫ਼ਨ ਨਹੀਂ ਕਰੇਗਾ। ਇਸ ਲਈ ਉਹ ਹੱਡੀਆਂ ਜ਼ਮੀਨ ਉੱਤੇ ਖਿਲਰੇ ਗੋਹੇ ਵਰਗੀਆਂ ਹੋਣਗੀਆਂ।

See the chapter Copy




ਯਿਰਮਿਯਾਹ 8:2

Follow us:

Advertisements


Advertisements