ਯਿਰਮਿਯਾਹ 8:4 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ4 ਤਦ ਤੂੰ ਉਹਨਾਂ ਨੂੰ ਆਖੇਂਗਾ, ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਜਦ ਉਹ ਡਿੱਗਦੇ ਹਨ ਤਾਂ ਕੀ ਉਹ ਫਿਰ ਨਹੀਂ ਉੱਠਦੇ? ਜਦ ਉਹ ਫਿਰ ਜਾਂਦਾ ਹੈ ਤਾਂ ਕੀ ਉਹ ਫਿਰ ਨਹੀਂ ਮੁੜਦਾ? See the chapterਪਵਿੱਤਰ ਬਾਈਬਲ O.V. Bible (BSI)4 ਤਦ ਤੂੰ ਓਹਨਾਂ ਨੂੰ ਆਖੇਂਗਾ, ਯਹੋਵਾਹ ਐਉਂ ਫ਼ਰਮਾਉਂਦਾ ਹੈ, - ਜਦ ਓਹ ਡਿੱਗਦੇ ਹਨ ਤਾਂ ਕੀ ਓਹ ਫੇਰ ਨਹੀਂ ਉੱਠਦੇ? ਜਦ ਕੋਈ ਫਿਰ ਜਾਂਦਾ ਹੈ ਤਾਂ ਕੀ ਉਹ ਫੇਰ ਨਹੀਂ ਮੁੜਦਾ? See the chapterਪਵਿੱਤਰ ਬਾਈਬਲ4 “ਯਿਰਮਿਯਾਹ, ਯਹੂਦਾਹ ਦੇ ਲੋਕਾਂ ਨੂੰ ਇਹ ਆਖ: ‘ਯਹੋਵਾਹ ਇਹ ਗੱਲਾਂ ਆਖਦਾ ਹੈ: “‘ਤੁਸੀਂ ਜਾਣਦੇ ਹੋ ਕਿ ਜੇ ਕੋਈ ਬੰਦਾ ਡਿਗ ਪੈਂਦਾ ਹੈ ਤਾਂ ਉਹ ਫ਼ੇਰ ਉੱਠ ਖਲੋਁਦਾ ਹੈ। ਅਤੇ ਜੇ ਕੋਈ ਬੰਦਾ ਗ਼ਲਤ ਰਾਹ ਪੈ ਜਾਂਦਾ ਹੈ, ਤਾਂ ਉਹ ਮੁੜ ਕੇ ਵਾਪਸ ਪਰਤ ਆਉਂਦਾ ਹੈ। See the chapter |