ਯਿਰਮਿਯਾਹ 8:8 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ8 ਤੁਸੀਂ ਕਿਵੇਂ ਆਖਦੇ ਹੋ, ਕਿ ਅਸੀਂ ਬੁੱਧਵਾਨ ਹਾਂ, ਅਤੇ ਯਹੋਵਾਹ ਦੀ ਬਿਵਸਥਾ ਸਾਡੇ ਕੋਲ ਹੈ? ਪਰ ਵੇਖੋ, ਲਿਖਾਰੀਆਂ ਦੀ ਝੂਠੀ ਲਿਖਤ ਨੇ ਉਸ ਨੂੰ ਝੂਠਾ ਹੀ ਬਣਾ ਦਿੱਤਾ। See the chapterਪਵਿੱਤਰ ਬਾਈਬਲ O.V. Bible (BSI)8 ਤੁਸੀਂ ਕਿਵੇਂ ਆਖਦੇ ਹੋ, ਕਿ ਅਸੀਂ ਬੁੱਧਵਾਨ ਹਾਂ, ਅਤੇ ਯਹੋਵਾਹ ਦੀ ਬਿਵਸਥ ਸਾਡੇ ਕੋਲ ਹੈ? ਪਰ ਵੇਖੋ, ਲਿਖਣ ਵਾਲਿਆਂ ਦੀ ਝੂਠੀ ਲਿੱਖਣ ਨੇ ਉਸ ਝੂਠਾ ਹੀ ਕੰਮ ਕੀਤਾ ਹੈ। See the chapterਪਵਿੱਤਰ ਬਾਈਬਲ8 “‘ਤੁਸੀਂ ਆਖੀ ਜਾ ਰਹੇ ਹੋ, “ਸਾਡੇ ਕੋਲ ਯਹੋਵਾਹ ਦੀਆਂ ਸਾਖੀਆਂ ਹਨ! ਇਸ ਲਈ ਅਸੀਂ ਸਿਆਣੇ ਹਾਂ!” ਪਰ ਇਹ ਠੀਕ ਨਹੀਂ ਹੈ। ਕਿਉਂ ਕਿ ਲਿਖਾਰੀਆਂ ਨੇ ਆਪਣੀ ਕਲਮ ਨਾਲ ਝੂਠ ਆਖਿਆ ਹੈ। See the chapter |