ਯਿਰਮਿਯਾਹ 9:14 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ14 ਪਰ ਆਪਣੇ ਹੀ ਦਿਲ ਦੇ ਹਠ ਵਿੱਚ ਚੱਲਦੇ ਹਨ ਅਤੇ ਬਆਲੀਮ ਦੇ ਮਗਰ ਲੱਗੇ ਹਨ ਜਿਵੇਂ ਉਹਨਾਂ ਦੇ ਪੁਰਖਿਆਂ ਨੇ ਉਹਨਾਂ ਨੂੰ ਸਿਖਾਇਆ ਸੀ See the chapterਪਵਿੱਤਰ ਬਾਈਬਲ O.V. Bible (BSI)14 ਪਰ ਆਪਣੇ ਹੀ ਦਿਲ ਦੇ ਹਠ ਵਿੱਚ ਚੱਲਦੇ ਹਨ ਅਤੇ ਬਆਲੀਮ ਦੇ ਮਗਰ ਲੱਗੇ ਹਨ ਜਿਵੇਂ ਓਹਨਾਂ ਦੇ ਪਿਉ ਦਾਦਿਆਂ ਨੇ ਓਹਨਾਂ ਨੂੰ ਸਿਖਾਇਆ ਸੀ See the chapterਪਵਿੱਤਰ ਬਾਈਬਲ14 ਯਹੂਦਾਹ ਦੇ ਲੋਕਾਂ ਦਾ ਆਪਣਾ ਹੀ ਢੰਗ ਸੀ। ਉਹ ਜ਼ਿੱਦੀ ਸਨ। ਉਹ ਝੂਠੇ ਦੇਵਤੇ ਬਆਲ ਦੇ ਅਨੁਯਾਈ ਸਨ। ਉਨ੍ਹਾਂ ਦੇ ਮਾਪਿਆਂ ਨੇ ਉਨ੍ਹਾਂ ਦੇਵਤਿਆਂ ਦੇ ਅਨੁਯਾਈ ਹੋਣਾ ਸਿੱਖਾਇਆ ਸੀ।” See the chapter |