ਯਿਰਮਿਯਾਹ 9:16 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ16 ਮੈਂ ਉਹਨਾਂ ਨੂੰ ਉਹਨਾਂ ਕੌਮਾਂ ਵਿੱਚ ਜਿਹਨਾਂ ਨੂੰ ਨਾ ਉਹ ਜਾਣਦੇ ਹਨ, ਨਾ ਉਹਨਾਂ ਦੇ ਪੁਰਖੇ ਜਾਣਦੇ ਸਨ ਖੇਰੂੰ-ਖੇਰੂੰ ਕਰ ਦਿਆਂਗਾ, ਅਤੇ ਮੈਂ ਉਹਨਾਂ ਦੇ ਅੱਗੇ ਤਲਵਾਰ ਭੇਜਾਂਗਾ ਜਿੰਨਾਂ ਚਿਰ ਉਹਨਾਂ ਦਾ ਨਾਸ ਨਾ ਕਰ ਦੇ। See the chapterਪਵਿੱਤਰ ਬਾਈਬਲ O.V. Bible (BSI)16 ਮੈਂ ਓਹਨਾਂ ਨੂੰ ਉਨ੍ਹਾਂ ਕੌਮਾਂ ਵਿੱਚ ਜਿਨ੍ਹਾਂ ਨੂੰ ਨਾ ਓਹ ਜਾਣਦੇ ਹਨ, ਨਾ ਓਹਨਾਂ ਦੇ ਪਿਉ ਦਾਦੇ ਜਾਣਦੇ ਸਨ ਖੇਰੂੰ ਖੇਰੂੰ ਕਰ ਦਿਆਂਗਾ, ਅਤੇ ਮੈਂ ਓਹਨਾਂ ਦੇ ਪਿੱਛੇ ਤਲਵਾਰ ਘੱਲਾਂਗਾ ਜਿੰਨਾ ਚਿਰ ਓਹਨਾਂ ਦਾ ਨਾਸ ਨਾ ਕਰ ਦਿਆਂ।। See the chapterਪਵਿੱਤਰ ਬਾਈਬਲ16 ਮੈਂ ਯਹੂਦਾਹ ਦੇ ਲੋਕਾਂ ਨੂੰ ਹੋਰਨਾਂ ਕੌਮਾਂ ਵਿੱਚਕਾਰ ਖਿੰਡਾ ਦਿਆਂਗਾ। ਉਹ ਅਜੀਬ ਕੌਮਾਂ ਦਰਮਿਆਨ ਰਹਿਣਗੇ। ਉਨ੍ਹਾਂ ਅਤੇ ਉਨ੍ਹਾਂ ਦੇ ਮਾਪਿਆਂ ਨੇ ਕਦੇ ਵੀ ਇਨ੍ਹਾਂ ਦੇਸਾਂ ਬਾਰੇ ਨਹੀਂ ਜਾਣਿਆ ਸੀ। ਮੈਂ ਤਲਵਾਰਧਾਰੀ ਲੋਕਾਂ ਨੂੰ ਭੇਜਾਂਗਾ। ਉਹ ਲੋਕ ਯਹੂਦਾਹ ਦੇ ਲੋਕਾਂ ਨੂੰ ਮਾਰ ਦੇਣਗੇ। ਉਹ ਉਨ੍ਹਾਂ ਨੂੰ ਉਦੋਂ ਤੀਕ ਮਾਰਨਗੇ, ਜਦੋਂ ਤੀਕ ਲੋਕ ਖਤਮ ਨਹੀਂ ਹੋ ਜਾਂਦੇ।” See the chapter |