ਯਿਰਮਿਯਾਹ 9:17 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ17 ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਆਖਦਾ ਹੈ, ਤੁਸੀਂ ਸੋਚੋ ਅਤੇ ਸਿਆਪਾ ਕਰਨ ਵਾਲੀਆਂ ਔਰਤਾਂ ਨੂੰ ਸੱਦੋ ਭਈ ਉਹ ਆਉਣ, ਬੁੱਧਵਾਨ ਔਰਤਾਂ ਨੂੰ ਸੱਦ ਘੱਲੋ ਜੋ ਉਹ ਆਉਣ। See the chapterਪਵਿੱਤਰ ਬਾਈਬਲ O.V. Bible (BSI)17 ਸੈਨਾਂ ਦਾ ਯਹੋਵਾਹ ਐਉਂ ਫ਼ਰਮਾਉਂਦਾ ਹੈ - ਤੁਸੀਂ ਸੋਚੋ ਅਤੇ ਸਿਆਪਾ ਕਰਨ ਵਾਲੀਆਂ ਤੀਵੀਆਂ ਨੂੰ ਸੱਦੋ ਭਈ ਓਹ ਆਉਣ, ਬੁੱਧਵਾਨ ਤੀਵੀਆਂ ਨੂੰ ਸੱਦ ਘੱਲੋ ਭਈ ਓਹ ਆਉਣ। See the chapterਪਵਿੱਤਰ ਬਾਈਬਲ17 ਇਹੀ ਹੈ ਜੋ ਯਹੋਵਾਹ ਸਰਬ-ਸ਼ਕਤੀਮਾਨ ਆਖਦਾ ਹੈ: “ਹੁਣ, ਇਨ੍ਹਾਂ ਗੱਲਾਂ ਬਾਰੇ ਸੋਚੋ! ਉਨ੍ਹਾਂ ਔਰਤਾਂ ਨੂੰ ਸੱਦੋ ਜਿਹੜੀਆਂ ਪੈਸੇ ਲੈ ਕੇ ਨੜੋਇਆਂ ਉੱਤੇ ਵੈਣ ਪਾਉਂਦੀਆਂ ਨੇ। ਉਨ੍ਹਾਂ ਔਰਤਾਂ ਨੂੰ ਸੱਦੋ, ਜਿਹੜੀਆਂ ਇਸ ਕੰਮ ਵਿੱਚ ਮਾਹਰ ਨੇ। See the chapter |