ਯਿਰਮਿਯਾਹ 9:18 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ18 ਉਹ ਛੇਤੀ ਕਰਨ ਅਤੇ ਸਾਡੇ ਉੱਤੇ ਵੈਣ ਚੁੱਕਣ, ਭਈ ਸਾਡੀਆਂ ਅੱਖਾਂ ਤੋਂ ਅੱਥਰੂ ਵਗਣ, ਅਤੇ ਸਾਡੀਆਂ ਅੱਖਾਂ ਦੀਆਂ ਪਲਕਾਂ ਤੋਂ ਪਾਣੀ ਛਮਾ-ਛਮ ਚੋਵੇ। See the chapterਪਵਿੱਤਰ ਬਾਈਬਲ O.V. Bible (BSI)18 ਓਹ ਛੇਤੀ ਕਰਨ ਅਤੇ ਸਾਡੇ ਉੱਤੇ ਵੈਣ ਚੁੱਕਣ, ਭਈ ਸਾਡੀਆਂ ਅੱਖਾਂ ਤੋਂ ਅੱਥਰੂ ਵਗਣ, ਅਤੇ ਸਾਡੀਆਂ ਅੱਖਾਂ ਦੀਆਂ ਪਲਕਾਂ ਤੋਂ ਪਾਣੀ ਛਮਾ ਛਮ ਚੋਵੇ। See the chapterਪਵਿੱਤਰ ਬਾਈਬਲ18 ਲੋਕੀ ਆਖਦੇ ਨੇ, ਇਨ੍ਹਾਂ ਔਰਤਾਂ ਨੂੰ ਛੇਤੀ ਸਾਡੇ ਲਈ ਵੈਣ ਪਾਉਣ ਲਈ ਆਉਣ ਦਿਓ। ਫ਼ੇਰ ਸਾਡੀਆਂ ਅੱਖਾਂ ਹੰਝੂਆਂ ਨਾਲ ਭਰ ਜਾਣਗੀਆਂ ਅਤੇ ਸਾਡੀਆਂ ਅੱਖਾਂ ਵਿੱਚੋਂ ਹੰਝੂਆਂ ਦੀਆਂ ਧਾਰਾਂ ਵਗ ਪੈਣਗੀਆਂ।” See the chapter |