ਯਿਰਮਿਯਾਹ 9:19 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ19 ਵੈਣ ਪਾਉਣ ਦੀ ਅਵਾਜ਼ ਸੀਯੋਨ ਤੋਂ ਸੁਣਾਈ ਦਿੰਦੀ ਹੈ, ਅਸੀਂ ਕੇਹੇ ਲੁੱਟੇ ਗਏ! ਅਸੀਂ ਡਾਢੇ ਸ਼ਰਮਿੰਦੇ ਹੋਏ! ਕਿਉਂ ਜੋ ਅਸੀਂ ਦੇਸ ਨੂੰ ਛੱਡ ਛੱਡਿਆ ਹੈ, ਉਹਨਾਂ ਨੇ ਸਾਡੇ ਵਸੇਬਿਆਂ ਨੂੰ ਢਾਹ ਜੋ ਸੁੱਟਿਆ ਹੈ। See the chapterਪਵਿੱਤਰ ਬਾਈਬਲ O.V. Bible (BSI)19 ਵੈਣ ਪਾਉਣ ਦੀ ਅਵਾਜ਼ ਸੀਯੋਨ ਤੋਂ ਸੁਣਾਈ ਦਿੰਦੀ ਹੈ, - ਅਸੀਂ ਕੇਹੇ ਲੁੱਟੇ ਗਏ! ਅਸੀਂ ਡਾਢੇ ਸ਼ਰਮਿੰਦੇ ਹੋਏ! ਕਿਉਂ ਜੋ ਅਸਾਂ ਦੇਸ ਨੂੰ ਛੱਡ ਛੱਡਿਆ ਹੈ, ਓਹਨਾਂ ਨੇ ਸਾਡੇ ਵਸੇਬਿਆਂ ਨੂੰ ਢਾਹ ਜੋ ਸੁੱਟਿਆ ਹੈ।। See the chapterਪਵਿੱਤਰ ਬਾਈਬਲ19 “ਸੀਯੋਨ ਤੋਂ ਰੋਣ ਦੀਆਂ ਉੱਚੀਆਂ ਅਵਾਜ਼ਾਂ ਆ ਰਹੀਆਂ ਨੇ। ‘ਅਸੀਂ ਸੱਚਮੁੱਚ ਤਬਾਹ ਹੋ ਰਹੇ ਹਾਂ! ਅਸੀਂ ਸੱਚਮੁੱਚ ਸ਼ਰਮਸਾਰ ਹਾਂ! ਸਾਨੂੰ ਆਪਣੀ ਧਰਤੀ ਛੱਡਣੀ ਪੈਣੀ ਹੈ ਕਿਉਂ ਕਿ ਸਾਡੇ ਘਰ ਤਬਾਹ ਹੋ ਗਏ ਹਨ। ਸਾਡੇ ਘਰ ਮਲਵੇ ਦੇ ਢੇਰ ਹਨ।’” See the chapter |