Online Bible

- Advertisements -




ਯਿਰਮਿਯਾਹ 9:2 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

2 ਕਾਸ਼ ਕਿ ਮੇਰੇ ਕੋਲ ਉਜਾੜ ਵਿੱਚ ਰਾਹੀਆਂ ਲਈ ਟਿਕਾਣਾ ਹੁੰਦਾ! ਤਦ ਮੈਂ ਪਰਜਾ ਨੂੰ ਛੱਡ ਦਿੰਦਾ, ਅਤੇ ਉਹਨਾਂ ਵਿੱਚੋਂ ਚੱਲਿਆ ਜਾਂਦਾ! ਕਿਉਂ ਜੋ ਉਹ ਸਾਰਿਆਂ ਦੇ ਸਾਰੇ ਵਿਭਚਾਰੀ ਹਨ, ਉਹ ਬੇਈਮਾਨਾਂ ਦੀ ਟੋਲੀ ਹਨ।

See the chapter Copy

ਪਵਿੱਤਰ ਬਾਈਬਲ O.V. Bible (BSI)

2 ਕਾਸ਼ ਕਿ ਮੇਰੇ ਕੋਲ ਉਜਾੜ ਵਿੱਚ ਰਾਹੀਆਂ ਲਈ ਟਿਕਾਣਾ ਹੁੰਦਾ! ਤਦ ਮੈਂ ਪਰਜਾ ਨੂੰ ਛੱਡ ਦਿੰਦਾ, ਅਤੇ ਓਹਨਾਂ ਵਿੱਚੋਂ ਚੱਲਿਆ ਜਾਂਦਾ! ਕਿਉਂ ਜੋ ਉਹ ਸਾਰਿਆਂ ਦੇ ਸਾਰੇ ਜ਼ਨਾਹਕਾਰ ਹਨ, ਓਹ ਬੇਈਮਾਨਾਂ ਦੀ ਟੋਲੀ ਹਨ।

See the chapter Copy

ਪਵਿੱਤਰ ਬਾਈਬਲ

2 ਜੇ ਕਿਧਰੇ ਮਾਰੂਬਲ ਵਿੱਚ ਮੇਰੀ ਕੋਈ ਥਾਂ, ਇੱਕ ਮਕਾਨ ਹੁੰਦਾ, ਜਿੱਥੇ ਮੁਸਾਫ਼ਰ ਰਾਤ ਕੱਟ ਲੈਂਦੇ, ਮੈਂ ਆਪਣੇ ਲੋਕਾਂ ਨੂੰ ਛੱਡ ਸੱਕਦਾ ਸਾਂ। ਮੈਂ ਉਨ੍ਹਾਂ ਲੋਕਾਂ ਕੋਲੋਂ ਦੂਰ ਜਾ ਸੱਕਦਾ ਸਾਂ। ਕਿਉਂ ਕਿ ਉਹ ਸਾਰੇ ਹੀ ਪਰਮੇਸ਼ੁਰ ਨਾਲ ਬੇਵਫ਼ਾ ਹਨ। ਉਹ ਸਾਰੇ ਹੀ ਉਸ ਦੇ ਖਿਲਾਫ਼ ਹੋ ਗਏ ਨੇ।

See the chapter Copy




ਯਿਰਮਿਯਾਹ 9:2

Follow us:

Advertisements


Advertisements