Online Bible

- Advertisements -




ਯਿਰਮਿਯਾਹ 9:20 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

20 ਹੇ ਇਸਤਰੀਓ, ਤੁਸੀਂ ਯਹੋਵਾਹ ਦਾ ਬਚਨ ਸੁਣੋ, ਤੁਹਾਡਾ ਕੰਨ ਉਹ ਦੇ ਮੂੰਹ ਦੀ ਗੱਲ ਸੁਣੇ! ਆਪਣੀਆਂ ਧੀਆਂ ਨੂੰ ਵੈਣ, ਅਤੇ ਹਰੇਕ ਆਪਣੀ ਗੁਆਂਢਣ ਨੂੰ ਸਿਆਪਾ ਸਿਖਾਵੇ!

See the chapter Copy

ਪਵਿੱਤਰ ਬਾਈਬਲ O.V. Bible (BSI)

20 ਹੇ ਤੀਵੀਓ, ਤੁਸੀਂ ਯਹੋਵਾਹ ਦਾ ਬਚਨ ਸੁਣੋ, ਤੁਹਾਡਾ ਕੰਨ ਉਹ ਦੇ ਮੂੰਹ ਦੀ ਗੱਲ ਸੁਣੇ! ਆਪਣੀਆਂ ਧੀਆਂ ਨੂੰ ਵੈਣ, ਅਤੇ ਹਰੇਕ ਆਪਣੀ ਗੁਆਂਢਣ ਨੂੰ ਸਿਆਪਾ ਸਿਖਾਵੇ!

See the chapter Copy

ਪਵਿੱਤਰ ਬਾਈਬਲ

20 ਯਹੂਦਾਹ ਦੀਓ ਔਰਤੋਂ, ਹੁਣ, ਯਹੋਵਾਹ ਦੇ ਸੰਦੇਸ਼ ਨੂੰ ਸੁਣੋ। ਯਹੋਵਾਹ ਦੇ ਮੂੰਹ ਤੋਂ ਨਿਕਲਦੇ ਸ਼ਬਦਾਂ ਨੂੰ ਸੁਣ ਲਵੋ! ਯਹੋਵਾਹ ਆਖਦਾ ਹੈ, “ਆਪਣੀਆਂ ਧੀਆਂ ਨੂੰ ਸਿੱਖਾਉ ਕਿ ਉੱਚੀ ਰੋਣਾ ਹੈ ਜਿਵੇਂ ਹਰ ਔਰਤ ਨੂੰ ਇਹ ਅਲਾਹੁਣੀ ਸਿੱਖਣੀ ਚਾਹੀਦੀ ਹੈ।

See the chapter Copy




ਯਿਰਮਿਯਾਹ 9:20

Follow us:

Advertisements


Advertisements