Online Bible

- Advertisements -




ਯਿਰਮਿਯਾਹ 9:26 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

26 ਮਿਸਰ ਨੂੰ, ਯਹੂਦਾਹ ਨੂੰ, ਅਦੋਮ ਨੂੰ ਅਤੇ ਅੰਮੋਨ ਦੇ ਪੁੱਤਰਾਂ ਨੂੰ ਅਤੇ ਮੋਆਬ ਨੂੰ ਅਤੇ ਉਹਨਾਂ ਸਾਰਿਆਂ ਨੂੰ ਜਿਹੜੇ ਉਜਾੜ ਵਿੱਚ ਵੱਸਦੇ ਅਤੇ ਆਪਣੀਆਂ ਦਾੜ੍ਹੀਆਂ ਦੀਆਂ ਨੁੱਕਰਾਂ ਕੱਟਦੇ ਹਨ ਕਿਉਂ ਜੋ ਇਹ ਸਾਰੀਆਂ ਕੌਮਾਂ ਅਸੁੰਨਤੀਆਂ ਹਨ ਅਤੇ ਇਸਰਾਏਲ ਦੇ ਸਾਰੇ ਘਰਾਣੇ ਦੇ ਲੋਕਾਂ ਨੇ ਦਿਲ ਤੋਂ ਮੇਰੀ ਵਿਧੀਆਂ ਵੱਲ ਧਿਆਨ ਨਾ ਲਗਾਇਆ l

See the chapter Copy

ਪਵਿੱਤਰ ਬਾਈਬਲ O.V. Bible (BSI)

26 ਮਿਸਰ ਨੂੰ, ਯਹੂਦਾਹ ਨੂੰ, ਅਦੋਮ ਨੂੰ ਅਤੇ ਅੰਮੋਨ ਦੇ ਪੁੱਤ੍ਰਾਂ ਨੂੰ ਅਤੇ ਮੋਆਬ ਨੂੰ ਅਤੇ ਉਨ੍ਹਾਂ ਸਾਰਿਆਂ ਨੂੰ ਜਿਹੜੇ ਉਜਾੜ ਵਿੱਚ ਵੱਸਦੇ ਅਤੇ ਆਪਣੀਆਂ ਦਾੜ੍ਹੀਆਂ ਦੀਆਂ ਨੁੱਕਰਾਂ ਕੱਟਦੇ ਹਨ ਕਿਉਂ ਜੋ ਏਹ ਸਾਰੀਆਂ ਕੌਮਾਂ ਅਸੁੰਨਤੀਆਂ ਹਨ ਅਤੇ ਇਸਰਾਏਲ ਦੇ ਸਾਰੇ ਘਰਾਣੇ ਦੇ ਦਿਲ ਅਸੁੰਨਤੇ ਹਨ।।

See the chapter Copy

ਪਵਿੱਤਰ ਬਾਈਬਲ

26 ਮੈਂ ਮਿਸਰ, ਯਹੂਦਾਹ, ਅਦੋਮ, ਅੰਮੋਨ, ਮੋਆਬ ਕੌਮਾਂ ਦੇ ਲੋਕਾਂ ਅਤੇ ਉਨ੍ਹਾਂ ਸਾਰੇ ਲੋਕਾਂ ਬਾਰੇ ਗੱਲਾਂ ਕਰ ਰਿਹਾ ਹਾਂ ਜਿਹੜੇ ਮਾਰੂਬਲ ਅੰਦਰ ਰਹਿੰਦੇ ਹਨ। ਉਨ੍ਹਾਂ ਮੁਲਕਾਂ ਦੇ ਲੋਕਾਂ ਦੀ ਸੱਚਮੁੱਚ ਸਰੀਰਕ ਤੌਰ ਤੇ ਸੁੰਨਤ ਕੀਤੀ ਗਈ ਸੀ। ਪਰ ਇਸਰਾਏਲ ਦੇ ਪਰਿਵਾਰ ਦੇ ਲੋਕਾਂ ਦੀ ਦਿਲਾਂ ਅੰਦਰ ਸੁੰਨਤ ਨਹੀਂ ਸੀ ਕੀਤੀ ਗਈ।”

See the chapter Copy




ਯਿਰਮਿਯਾਹ 9:26

Follow us:

Advertisements


Advertisements