ਯਿਰਮਿਯਾਹ 9:4 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ4 ਤੁਹਾਡੇ ਵਿੱਚੋਂ ਹਰੇਕ ਆਪਣੇ ਗੁਆਂਢੀ ਤੋਂ ਚੌਕਸ ਰਹੇ, ਤੁਸੀਂ ਕਿਸੇ ਭਰਾ ਉੱਤੇ ਭਰੋਸਾ ਨਾ ਰੱਖੋ, ਹਰੇਕ ਭਰਾ ਤਾਂ ਦੂਜੇ ਦਾ ਥਾਂ ਖੋਹ ਲੈਂਦਾ ਹੈ, ਹਰ ਗੁਆਂਢੀ ਚੁਗਲਖ਼ੋਰ ਹੈ। See the chapterਪਵਿੱਤਰ ਬਾਈਬਲ O.V. Bible (BSI)4 ਤੁਹਾਡੇ ਵਿੱਚੋਂ ਹਰੇਕ ਆਪਣੇ ਗੁਆਂਢੀ ਤੋਂ ਚੌਕਸ ਰਹੇ, ਤੁਸੀਂ ਕਿਸੇ ਭਰਾ ਉੱਤੇ ਭਰੋਸਾ ਨਾ ਰੱਖੋ, ਹਰੇਕ ਭਰਾ ਤਾਂ ਦੂਜੇ ਦਾ ਥਾਂ ਖੋਹ ਲੈਂਦਾ ਹੈ, ਹਰ ਗੁਆਂਢੀ ਚੁਗ਼ਲਖ਼ੋਰ ਹੈ। See the chapterਪਵਿੱਤਰ ਬਾਈਬਲ4 “ਆਪਣੇ ਗੁਆਂਢੀ ਦੀ ਨਿਗਰਾਨੀ ਕਰੋ! ਆਪਣੇ ਭਰਾਵਾਂ ਉੱਤੇ ਵੀ ਭਰੋਸਾ ਨਾ ਕਰੋ! ਕਿਉਂ ਕਿ ਹਰ ਭਰਾ ਧੋਖੇਬਾਜ਼ ਹੁੰਦਾ ਹੈ। ਹਰ ਗੁਆਂਢੀ ਤੁਹਾਡੀ ਪਿੱਠ ਪਿੱਛੇ ਚੁਗਲੀਆਂ ਕਰਦਾ ਹੈ। See the chapter |