ਯਿਰਮਿਯਾਹ 9:6 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ6 ਧੋਖੇ ਦੇ ਕਾਰਨ ਉਹ ਮੇਰੇ ਜਾਣਨ ਤੋਂ ਇਨਕਾਰ ਕਰਦੇ ਹਨ, ਯਹੋਵਾਹ ਦਾ ਵਾਕ ਹੈ। See the chapterਪਵਿੱਤਰ ਬਾਈਬਲ O.V. Bible (BSI)6 ਧੋਖੇ ਦੇ ਕਾਰਨ ਓਹ ਮੇਰੇ ਜਾਣਨ ਤੋਂ ਇਨਕਾਰ ਕਰਦੇ ਹਨ, ਯਹੋਵਾਹ ਦਾ ਵਾਕ ਹੈ।। See the chapterਪਵਿੱਤਰ ਬਾਈਬਲ6 ਇੱਕ ਬੁਰੀ ਗੱਲ ਦੂਸਰੀ ਦੇ ਪਿੱਛੇ ਤੁਰੀ। ਅਤੇ ਝੂਠਾਂ ਦੇ ਪਿੱਛੇ ਝੂਠ ਤੁਰੇ। ਲੋਕਾਂ ਨੇ ਮੈਨੂੰ ਜਾਨਣ ਤੋਂ ਇਨਕਾਰ ਕੀਤਾ।” ਇਹ ਗੱਲਾਂ ਯਹੋਵਾਹ ਨੇ ਆਖੀਆਂ। See the chapter |