ਯੂਨਾਹ 2:5 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ5 “ਪਾਣੀਆਂ ਨੇ ਮੈਨੂੰ ਜਾਨ ਤੱਕ ਘੁੱਟ ਲਿਆ, ਡੁੰਘਿਆਈ ਨੇ ਚੁਫ਼ੇਰਿਓਂ ਮੈਨੂੰ ਘੇਰ ਲਿਆ, ਸਾਗਰੀ ਜਾਲ ਮੇਰੇ ਸਿਰ ਉੱਤੇ ਲਪੇਟਿਆ ਗਿਆ! See the chapterਪਵਿੱਤਰ ਬਾਈਬਲ O.V. Bible (BSI)5 ਪਾਣੀਆਂ ਨੇ ਮੈਨੂੰ ਜਾਨ ਤਕ ਘੁੱਟ ਲਿਆ, ਡੂੰਘਿਆਈ ਨੇ ਚੁਫੇਰਿਓਂ ਮੈਨੂੰ ਘੇਰ ਲਿਆ, ਸਾਗਰੀ ਜਾਲਾ ਮੇਰੇ ਸਿਰ ਉੱਤੇ ਵਲੇਟਿਆ ਗਿਆ! See the chapterਪਵਿੱਤਰ ਬਾਈਬਲ5 “ਪਾਣੀਆਂ ਨੇ ਮੈਨੂੰ ਢੱਕੱ ਲਿਆ ਕਿ ਮੈਂ ਲਗਭੱਗ ਮਰਨ ਵਾਲਾ ਸੀ ਇਸ ਨੇ ਮੇਰਾ ਮੂੰਹ ਢੱਕ ਲਿਆ ਤੇ ਮੈਂ ਸਾਹ ਨਾ ਲੈ ਸੱਕਿਆ। ਮੈਂ ਸਮੁੰਦਰ ਦੇ ਤਲ ’ਚ ਡੁੱਬ ਗਿਆ ਅਤੇ ਸਾਗਰੀ ਝਾੜੀਆਂ ’ਚ ਵਲੇਟਿਆ ਗਿਆ ਸਾਂ। See the chapter |