ਯੂਨਾਹ 2:9 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ9 “ਪਰ ਮੈਂ ਉੱਚੀ ਆਵਾਜ਼ ਨਾਲ ਧੰਨਵਾਦ ਕਰਦੇ ਹੋਏ ਤੇਰੇ ਅੱਗੇ ਬਲੀ ਚੜ੍ਹਾਵਾਂਗਾ, ਮੈਂ ਜੋ ਕੁਝ ਸੁੱਖਣਾ ਸੁੱਖੀ ਉਸ ਨੂੰ ਪੂਰੀ ਕਰਾਂਗਾ, ਬਚਾਉ ਯਹੋਵਾਹ ਵੱਲੋਂ ਹੀ ਹੈ।” See the chapterਪਵਿੱਤਰ ਬਾਈਬਲ O.V. Bible (BSI)9 ਪਰ ਮੈਂ ਧੰਨ ਧੰਨ ਦੀ ਅਵਾਜ਼ ਨਾਲ ਤੇਰੇ ਅੱਗੇ ਬਲੀ ਚੜ੍ਹਾਵਾਂਗਾ, ਮੈਂ ਜੋ ਕੁਝ ਸੁੱਖਣਾ ਸੁੱਖੀ ਸੋ ਪੂਰੀ ਕਰਾਂਗਾ, ਬਚਾਓ ਯਹੋਵਾਹ ਵੱਲੋਂ ਹੀ ਹੈ!।। See the chapterਪਵਿੱਤਰ ਬਾਈਬਲ9 ਮੁਕਤੀ ਸਿਰਫ਼ ਯਹੋਵਾਹ ਕੋਲੋਂ ਹੀ ਆਉਂਦੀ ਹੈ। ਹੇ ਯਹੋਵਾਹ, ਮੈਂ ਉਸਤਤ ਦੇ ਸ਼ੁਕਰਾਨਿਆਂ ਨਾਲ ਤੈਨੂੰ ਬਲੀਆਂ ਚੜ੍ਹਾਵਾਂਗਾ। ਮੈਂ ਖਾਸ ਇਕਰਾਰ ਕਰਾਂਗਾ ਅਤੇ ਉਨ੍ਹਾਂ ਨੂੰ ਪੂਰਿਆਂ ਕਰਾਂਗਾ।” See the chapter |