ਯੂਨਾਹ 3:3 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ3 ਤਦ ਯੂਨਾਹ ਯਹੋਵਾਹ ਦੇ ਬਚਨ ਅਨੁਸਾਰ ਉੱਠ ਕੇ ਨੀਨਵਾਹ ਦੇ ਲੋਕਾਂ ਕੋਲ ਗਿਆ। ਨੀਨਵਾਹ ਇੱਕ ਬਹੁਤ ਹੀ ਵੱਡਾ ਸ਼ਹਿਰ ਸੀ, ਜਿਸ ਵਿੱਚ ਘੁੰਮਣ ਲਈ ਤਿੰਨ ਦਿਨਾਂ ਦਾ ਸਫ਼ਰ, ਤਕਰੀਬਨ ਸੋਲਾਂ ਕਿਲੋਮੀਟਰ ਦਾ ਸਫ਼ਰ ਕਰਨਾ ਪੈਂਦਾ ਸੀ। See the chapterਪਵਿੱਤਰ ਬਾਈਬਲ O.V. Bible (BSI)3 ਤਦ ਯੂਨਾਹ ਯਹੋਵਾਹ ਦੇ ਆਖੇ ਅਨੁਸਾਰ ਉੱਠ ਕੇ ਨੀਨਵਾਹ ਨੂੰ ਗਿਆ। ਨੀਨਵਾਹ ਇੱਕ ਬਹੁਤ ਹੀ ਵੱਡਾ ਸ਼ਹਿਰ ਸੀ, ਜਿਹ ਦੇ ਵਿੱਚ ਦਾ ਪੈਂਡਾ ਤਿੰਨ ਦਿਨਾਂ ਦਾ ਸੀ See the chapterਪਵਿੱਤਰ ਬਾਈਬਲ3 ਤਾਂ ਯੂਨਾਹ ਯਹੋਵਾਹ ਦਾ ਹੁਕਮ ਮੰਨਕੇ ਨੀਨਵਾਹ ਵੱਲ ਗਿਆ। ਨੀਨਵਾਹ ਇੱਕ ਬਹੁਤ ਵੱਡਾ ਸ਼ਹਿਰ ਸੀ। ਇੱਕ ਆਦਮੀ ਨੂੰ ਸ਼ਹਿਰ ਵਿੱਚਦੀ ਸਫ਼ਰ ਕਰਨ ਲਈ ਤਿੰਨ ਦਿਨ ਤੁਰਨਾ ਪੈਂਦਾ ਸੀ। See the chapter |