Online Bible

- Advertisements -




ਯੂਨਾਹ 3:4 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

4 ਯੂਨਾਹ ਨੇ ਸ਼ਹਿਰ ਵਿੱਚ ਪ੍ਰਵੇਸ਼ ਕੀਤਾ ਅਤੇ ਇੱਕ ਦਿਨ ਦਾ ਸਫ਼ਰ ਪੂਰਾ ਕੀਤਾ, ਤਦ ਉਸ ਨੇ ਪੁਕਾਰ ਕੇ ਕਿਹਾ, “ਹੁਣ ਤੋਂ ਚਾਲ੍ਹੀ ਦਿਨ ਹੋਰ ਅਤੇ ਫੇਰ ਨੀਨਵਾਹ ਢਾਹਿਆ ਜਾਵੇਗਾ!”

See the chapter Copy

ਪਵਿੱਤਰ ਬਾਈਬਲ O.V. Bible (BSI)

4 ਸੋ ਯੂਨਾਹ ਸ਼ਹਿਰ ਵਿੱਚ ਵੜਨ ਲੱਗਾ ਅਤੇ ਇੱਕ ਦਿਨ ਦਾ ਪੈਂਡਾ ਕੀਤਾ, ਤਦ ਉਹ ਨੇ ਪੁਕਾਰਿਆ ਅਤੇ ਆਖਿਆ, ਹੋਰ ਚਾਲੀਆਂ ਦਿਨਾਂ ਨੂੰ ਨੀਨਵਾਹ ਢਾਹਿਆ ਜਾਵੇਗਾ!

See the chapter Copy

ਪਵਿੱਤਰ ਬਾਈਬਲ

4 ਯੂਨਾਹ ਸ਼ਹਿਰ ਦੇ ਕੇਁਦਰੀ ਇਲਾਕੇ ਵਿੱਚ ਪਹੁੰਚਿਆ ਅਤੇ ਲੋਕਾਂ ਨੂੰ ਪ੍ਰਚਾਰ ਕਰਨ ਲੱਗ ਪਿਆ। ਉਸ ਨੇ ਆਖਿਆ, “ਚਾਲੀ ਦਿਨਾਂ ਬਾਅਦ ਨੀਨਵਾਹ ਤਬਾਹ ਹੋ ਜਾਵੇਗਾ।”

See the chapter Copy




ਯੂਨਾਹ 3:4

Follow us:

Advertisements


Advertisements