ਯੂਨਾਹ 3:5 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ5 ਤਦ ਨੀਨਵਾਹ ਦੇ ਲੋਕਾਂ ਨੇ ਪਰਮੇਸ਼ੁਰ ਦੇ ਬਚਨ ਉੱਤੇ ਵਿਸ਼ਵਾਸ ਕੀਤਾ ਅਤੇ ਵਰਤ ਰੱਖਣ ਦੀ ਮੁਨਾਦੀ ਕੀਤੀ ਅਤੇ ਵੱਡਿਆਂ ਤੋਂ ਲੈ ਕੇ ਛੋਟਿਆਂ ਤੱਕ ਸਭ ਨੇ ਤੱਪੜ ਪਾ ਲਏ। See the chapterਪਵਿੱਤਰ ਬਾਈਬਲ O.V. Bible (BSI)5 ਤਦ ਨੀਨਵਾਹ ਦੇ ਲੋਕਾਂ ਨੇ ਪਰਮੇਸ਼ੁਰ ਉੱਤੇ ਪਰਤੀਤ ਕੀਤੀ ਅਤੇ ਵਰਤ ਰੱਖਣ ਦਾ ਹੋਕਾ ਦਿੱਤਾ ਅਤੇ ਵੱਡਿਆਂ ਤੋਂ ਲੈ ਕੇ ਨਿੱਕਿਆਂ ਤੋੜੀ ਓਹਨਾਂ ਨੇ ਤੱਪੜ ਪਾ ਲਏ।। See the chapterਪਵਿੱਤਰ ਬਾਈਬਲ5 ਤਦ ਨੀਨਵਾਹ ਦੇ ਲੋਕਾਂ ਨੇ ਪਰਮੇਸ਼ੁਰ ਦੇ ਸੰਦੇਸ਼ ਤੇ ਵਿਸ਼ਵਾਸ ਕੀਤਾ ਅਤੇ ਆਪਣੇ ਪਾਪਾਂ ਲਈ ਅਫ਼ਸੋਸ ਦਰਸਾਉਣ ਲਈ ਵਰਤ ਰੱਖਣ ਦਾ ਨਿਆਂ ਕੀਤਾ। ਉਨ੍ਹਾਂ ਨੇ ਪਸ਼ਚਾਤਾਪ ਦਰਸਾਉਣ ਲਈ ਸੋਗ ਦੇ ਬਸਤਰ ਪਹਿਨ ਲੇ। ਸ਼ਹਿਰ ਦੇ ਸਾਰੇ ਲੋਕਾਂ ਦਰਮਿਆਨ ਅੱਤ ਮਹੱਤਵਪੂਰਣ ਤੋਂ ਲੈਕੇ ਘੱਟ ਤੋਂ ਘੱਟ ਮਹੱਤਵਪੂਰਣ ਤਾਈਂ ਅਜਿਹਾ ਕੀਤਾ। See the chapter |