Online Bible

- Advertisements -




ਯੂਨਾਹ 3:7 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

7 ਤਦ ਉਸ ਨੇ ਇਹ ਮੁਨਾਦੀ ਕਰਵਾਈ ਅਤੇ ਨੀਨਵਾਹ ਵਿੱਚ ਇਹ ਪ੍ਰਚਾਰ ਕੀਤਾ, ਰਾਜਾ ਅਤੇ ਉਸ ਦੇ ਸਰਦਾਰਾਂ ਦਾ ਫ਼ਰਮਾਨ - “ਨਾ ਆਦਮੀ, ਨਾ ਪਸ਼ੂ, ਨਾ ਵਗ, ਨਾ ਇੱਜੜ ਕੁਝ ਚੱਖਣ, ਉਹ ਨਾ ਤਾਂ ਕੁਝ ਖਾਣ ਅਤੇ ਨਾ ਹੀ ਪਾਣੀ ਪੀਣ,

See the chapter Copy

ਪਵਿੱਤਰ ਬਾਈਬਲ O.V. Bible (BSI)

7 ਤਾਂ ਉਸਨੇ ਹੋਕਾ ਦਿੱਤਾ ਅਤੇ ਨੀਨਵਾਹ ਵਿੱਚ ਪਰਚਾਰ ਕੀਤਾ,- ਪਾਤਸ਼ਾਹ ਅਤੇ ਉਸ ਦੇ ਸਰਦਾਰਾਂ ਦਾ ਫ਼ਰਮਾਨ – ਨਾ ਆਦਮੀ ਨਾ ਪਸੂ, ਨਾ ਵਗ ਨਾ ਇੱਜੜ ਕੁਝ ਚੱਖਣ, ਓਹ ਨਾ ਖਾਣ ਨਾ ਪਾਣੀ ਪੀਣ

See the chapter Copy

ਪਵਿੱਤਰ ਬਾਈਬਲ

7 ਪਾਤਸ਼ਾਹ ਨੇ ਇੱਕ ਖਾਸ ਪੈਗਾਮ ਲਿਖਿਆ ਅਤੇ ਇਸਦਾ ਨੀਨੇਵਾਹ ਦੇ ਸਾਰੇ ਸ਼ਹਿਰ ਵਿੱਚ ਐਲਾਨ ਕਰਵਾਇਆ। ਪਾਤਸ਼ਾਹ ਅਤੇ ਉਸ ਦੇ ਸ਼ਾਸਕਾਂ ਵੱਲੋਂ ਹੁਕਮ: ਕੁਝ ਸਮੇਂ ਲਈ, ਕੋਈ ਮਨੁੱਖ ਜਾਂ ਜਾਨਵਰ ਕੁਝ ਨਾ ਖਾਣ, ਨਾ ਹੀ ਖੇਤਾਂ ਵਿੱਚ ਕੋਈ ਇੱਜੜ ਜਾਂ ਵੱਗ ਹੀ ਕੁਝ ਚਰੇ। ਨੀਨਵਾਹ ਵਿੱਚ ਰਹਿੰਦਾ ਕੋਈ ਵੀ ਜੀਵ ਨਾ ਕੁਝ ਖਾਵੇਗਾ ਨਾ ਪੀਵੇਗਾ।

See the chapter Copy




ਯੂਨਾਹ 3:7

Follow us:

Advertisements


Advertisements