Online Bible

- Advertisements -




ਯੂਨਾਹ 4:7 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

7 ਪਰ ਦੂਜੇ ਦਿਨ ਸਵੇਰੇ ਹੀ ਪਰਮੇਸ਼ੁਰ ਨੇ ਇੱਕ ਕੀੜੇ ਨੂੰ ਠਹਿਰਾਇਆ ਜਿਸ ਨੇ ਉਸ ਬੂਟੇ ਨੂੰ ਅਜਿਹਾ ਡੰਗਿਆ ਕਿ ਉਹ ਸੁੱਕ ਗਿਆ।

See the chapter Copy

ਪਵਿੱਤਰ ਬਾਈਬਲ O.V. Bible (BSI)

7 ਪਰ ਦੂਜੇ ਦਿਨ ਸਵੇਰੇ ਹੀ ਪਰਮੇਸ਼ੁਰ ਨੇ ਇੱਕ ਕੀੜੇ ਨੂੰ ਠਹਿਰਾਇਆ ਅਤੇ ਉਹ ਨੇ ਉਸ ਬੂਟੇ ਨੂੰ ਅਜੇਹਾ ਡੰਗਿਆ ਜੋ ਉਹ ਸੁੱਕ ਗਿਆ

See the chapter Copy

ਪਵਿੱਤਰ ਬਾਈਬਲ

7 ਅਗਲੀ ਸਵੇਰ ਪਰਮੇਸ਼ੁਰ ਨੇ ਇਸ ਬੂਟੇ ਨੂੰ ਖਾਣ ਲਈ ਇੱਕ ਕੀੜਾ ਭੇਜਿਆ ਤਾਂ ਕੀੜੇ ਨੇ ਉਸ ਬੂਟੇ ਨੂੰ ਖਾਣਾ ਸ਼ੁਰੂ ਕਰ ਦਿੱਤਾ ਅਤੇ ਉਹ ਬੂਟਾ ਸੁੱਕ ਸੜ ਗਿਆ।

See the chapter Copy




ਯੂਨਾਹ 4:7

Follow us:

Advertisements


Advertisements