ਵਿਰਲਾਪ 2:9 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ9 ਉਹ ਦੇ ਫਾਟਕ ਧਰਤੀ ਵਿੱਚ ਧੱਸ ਗਏ ਹਨ, ਉਸ ਨੇ ਉਹ ਦੇ ਅਰਲਾਂ ਨੂੰ ਤੋੜ ਕੇ ਨਾਸ ਕੀਤਾ, ਉਹ ਦਾ ਰਾਜਾ ਅਤੇ ਹਾਕਮ ਉਨ੍ਹਾਂ ਕੌਮਾਂ ਵਿੱਚ ਹਨ, ਜਿੱਥੇ ਕੋਈ ਬਿਵਸਥਾ ਨਹੀਂ ਹੈ, ਉਹ ਦੇ ਨਬੀ ਯਹੋਵਾਹ ਤੋਂ ਦਰਸ਼ਣ ਨਹੀਂ ਪਾਉਂਦੇ। See the chapterਪਵਿੱਤਰ ਬਾਈਬਲ O.V. Bible (BSI)9 ਉਹ ਦੇ ਫਾਟਕ ਧਰਤੀ ਵਿੱਚ ਧੱਸ ਗਏ ਹਨ, ਉਸ ਨੇ ਉਹ ਦੇ ਅਰਲਾਂ ਨੂੰ ਤੋੜ ਕੇ ਨਾਸ ਕੀਤਾ, ਉਹ ਦਾ ਪਾਤਸ਼ਾਹ ਅਤੇ ਉਹ ਦੇ ਸਰਦਾਰ ਉਨ੍ਹਾਂ ਕੌਮਾਂ ਵਿੱਚ ਹਨ, ਜਿੱਥੋ ਕੋਈ ਬਿਵਸਥਾ ਨਹੀਂ, ਹਾਂ, ਉਹ ਦੇ ਨਬੀ ਯਹੋਵਾਹ ਤੋਂ ਦਰਸ਼ਣ ਨਹੀਂ ਪਾਉਂਦੇ। See the chapterਪਵਿੱਤਰ ਬਾਈਬਲ9 ਯਰੂਸ਼ਲਮ ਦੇ ਫ਼ਾਟਕ ਜ਼ਮੀਨ ਅੰਦਰ ਧਸ ਗਏ ਹਨ। ਉਸ ਨੇ ਤਬਾਹ ਕਰ ਦਿੱਤੇ ਅਤੇ ਫ਼ਾਟਕਾਂ ਦੀਆਂ ਛੜਾਂ ਨੂੰ ਟੁਕੜਿਆਂ ਵਿੱਚ ਤੋੜ ਦਿੱਤਾ। ਉਸਦਾ ਰਾਜਾ ਅਤੇ ਸ਼ਹਿਜ਼ਾਦੇ ਹੋਰਨਾਂ ਦੇਸ਼ਾਂ ਅੰਦਰ ਜਲਾਵਤਨੀ ਹਨ। ਓੱਥੇ ਹੋਰ ਕੋਈ ਸਿੱਖਿਆ ਨਹੀਂ, ਯਰੂਸ਼ਲਮ ਦੇ ਨਬੀ ਯਹੋਵਾਹ ਵੱਲੋਂ ਕੋਈ ਦਰਸ਼ਨ ਨਹੀਂ ਵੇਖਦੇ। See the chapter |