ਲੇਵੀਆਂ 1:9 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ9 ਪਰ ਉਸ ਦੀਆਂ ਆਂਦਰਾਂ ਅਤੇ ਉਸ ਦੀਆਂ ਲੱਤਾਂ ਪਾਣੀ ਦੇ ਨਾਲ ਧੋ ਲੈਣ ਅਤੇ ਜਾਜਕ ਸਭ ਕੁਝ ਜਗਵੇਦੀ ਦੇ ਉੱਤੇ ਹੋਮ ਬਲੀ ਕਰਕੇ ਯਹੋਵਾਹ ਦੇ ਅੱਗੇ ਸੁਗੰਧਤਾ ਲਈ ਇੱਕ ਅੱਗ ਦੀ ਭੇਟ ਕਰਕੇ ਸਾੜੇ।” See the chapterਪਵਿੱਤਰ ਬਾਈਬਲ O.V. Bible (BSI)9 ਪਰ ਉਸ ਦੀਆਂ ਆਂਦ੍ਰਾ ਤੇ ਉਸ ਦੀਆਂ ਲੱਤਾਂ ਓਹ ਪਾਣੀ ਨਾਲ ਧੋ ਸੁੱਟਣ ਅਤੇ ਜਾਜਕ ਸਭਨਾਂ ਨੂੰ ਜਗਵੇਦੀ ਦੇ ਉੱਤੇ ਹੋਮ ਕਰਕੇ ਅਤੇ ਯਹੋਵਾਹ ਦੇ ਅੱਗੇ ਇੱਕ ਸੁਗੰਧਤਾ ਦੀ ਅੱਗ ਦੀ ਭੇਟ ਕਰਕੇ ਸਾੜੇ।। See the chapterਪਵਿੱਤਰ ਬਾਈਬਲ9 ਜਾਜਕਾਂ ਨੂੰ ਚਾਹੀਦਾ ਹੈ ਕਿ ਜਾਨਵਰ ਦੀਆਂ ਲੱਤਾਂ ਅਤੇ ਉਸ ਦੇ ਅੰਦਰਲੇ ਹਿੱਸਿਆਂ ਨੂੰ ਪਾਣੀ ਨਾਲ ਧੋ ਲਵੇ। ਫ਼ੇਰ ਜਾਜਕ ਨੂੰ ਜਾਨਵਰ ਦੇ ਸਾਰੇ ਅੰਗ ਭੇਟ ਕਰ ਦੇਣੇ ਚਾਹੀਦੇ ਹਨ ਉਸ ਨੂੰ ਚਾਹੀਦਾ ਹੈ ਕਿ ਜਾਨਵਰ ਦੇ ਸਾਰੇ ਹਿੱਸਿਆਂ ਨੂੰ ਜਗਵੇਦੀ ਉੱਤੇ ਸਾੜ ਦੇਵੇ। ਇਹ ਹੋਮ ਦੀ ਭੇਟਾ ਹੈ, ਅੱਗ ਨਾਲ ਦਿੱਤੀ ਹੋਈ ਆਹੂਤੀ। ਇਸਦੀ ਸੁਗੰਧ ਯਹੋਵਾਹ ਨੂੰ ਪ੍ਰਸੰਨ ਕਰਦੀ ਹੈ। See the chapter |