ਲੇਵੀਆਂ 10:3 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ3 ਤਦ ਮੂਸਾ ਨੇ ਹਾਰੂਨ ਨੂੰ ਆਖਿਆ, “ਇਹ ਉਹ ਗੱਲ ਹੈ, ਜਿਹੜੀ ਯਹੋਵਾਹ ਨੇ ਆਖੀ ਸੀ ਕਿ ਜੋ ਮੇਰੇ ਨਜ਼ਦੀਕ ਆਵੇ ਮੈਂ ਆਪਣੇ ਆਪ ਨੂੰ ਉਨ੍ਹਾਂ ਦੇ ਸਾਹਮਣੇ ਪਵਿੱਤਰ ਵਿਖਾਵਾਂਗਾ ਅਤੇ ਸਾਰੇ ਲੋਕਾਂ ਦੇ ਸਾਹਮਣੇ ਮੇਰੀ ਵਡਿਆਈ ਹੋਵੇਗੀ।” ਅਤੇ ਹਾਰੂਨ ਚੁੱਪ ਰਿਹਾ। See the chapterਪਵਿੱਤਰ ਬਾਈਬਲ O.V. Bible (BSI)3 ਤਦ ਮੂਸਾ ਨੇ ਹਾਰੂਨ ਨੂੰ ਆਖਿਆ,ਇਹ ਉਹ ਗੱਲ ਹੈ ਜੋ ਯਹੋਵਾਹ ਨੇ ਐਉਂ ਬੋਲੀ ਸੀ ਭਈ ਮੈਂ ਉਨ੍ਹਾਂ ਦੇ ਸਾਹਮਣੇ ਜੋ ਮੇਰੇ ਨੇੜੇ ਢੁੱਕਦੇ ਹਨ ਪਵਿੱਤ੍ਰ ਹੋਵਾਂਗਾ ਅਤੇ ਸਭਨਾਂ ਲੋਕਾਂ ਦੇ ਸਾਹਮਣੇ ਮੇਰੀ ਵਡਿਆਈ ਹੋਵੇਗੀ ਅਤੇ ਹਾਰੂਨ ਚੁੱਪ ਕਰ ਗਿਆ See the chapterਪਵਿੱਤਰ ਬਾਈਬਲ3 ਤਾਂ ਮੂਸਾ ਨੇ ਹਾਰੂਨ ਨੂੰ ਆਖਿਆ, “ਯਹੋਵਾਹ ਆਖਦਾ ਹੈ, ‘ਜਿਹੜੇ ਜਾਜਕ ਮੇਰੇ ਨੇੜੇ ਆਉਣ ਉਨ੍ਹਾਂ ਨੂੰ ਮੇਰੇ ਪਵਿੱਤਰ ਹੋਣ ਦਾ ਆਦਰ ਕਰਨਾ ਚਾਹੀਦਾ ਹੈ। ਮੈਂ ਸਾਰੇ ਲੋਕਾਂ ਦੇ ਸਾਹਮਣੇ ਸਤਿਕਾਰਿਆ ਜਾਣਾ ਚਾਹੀਦਾ ਹੈ।’” ਹਾਰੂਨ ਚੁੱਪ-ਚਾਪ ਸੀ। See the chapter |