ਲੇਵੀਆਂ 13:7 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ7 ਪਰ ਜੇਕਰ ਜਾਜਕ ਦੁਆਰਾ ਉਸ ਨੂੰ ਵੇਖ ਕੇ ਸ਼ੁੱਧ ਠਹਿਰਾਉਣ ਤੋਂ ਬਾਅਦ ਉਹ ਪਪੜੀ ਉਸ ਦੀ ਚਮੜੀ ਵਿੱਚ ਬਹੁਤ ਫੈਲ ਜਾਵੇ, ਤਾਂ ਉਹ ਫੇਰ ਜਾਜਕ ਨੂੰ ਵਿਖਾਇਆ ਜਾਵੇ। See the chapterਪਵਿੱਤਰ ਬਾਈਬਲ O.V. Bible (BSI)7 ਪਰ ਜੇ ਉਹ ਪਪੜੀ ਉਸ ਦੇ ਪਿੱਛੋਂ ਜੋ ਜਾਜਕ ਨੇ ਸ਼ੁੱਧ ਕਰਨ ਲਈ ਉਸ ਨੂੰ ਡਿੱਠਾ ਹੈ, ਚੰਮ ਵਿੱਚ ਬਹੁਤ ਖਿਲਰੀ ਹੋਈ ਹੋਵੇ ਤਾਂ ਉਹ ਜਾਜਕ ਤੋਂ ਫੇਰ ਵੇਖਿਆ ਜਾਵੇ See the chapterਪਵਿੱਤਰ ਬਾਈਬਲ7 “ਪਰ ਜੇ, ਉਸ ਬੰਦੇ ਨੂੰ ਪਾਕ ਘੋਸ਼ਿਤ ਹੋਣ ਲਈ ਦੋਬਾਰਾ ਜਾਜਕ ਨੂੰ ਦਿਖਾਏ ਜਾਣ ਤੋਂ ਬਾਦ, ਫ਼ੋੜਾ ਉਸਦੀ ਚਮੜੀ ਉੱਤੇ ਹੋਰ ਵੀ ਵੱਧੇਰੇ ਫ਼ੈਲ ਗਿਆ ਹੋਵੇ ਤਾਂ ਉਸ ਬੰਦੇ ਨੂੰ ਇੱਕ ਵਾਰੀ ਫ਼ੇਰ ਜਾਜਕ ਕੋਲ ਆਉਣਾ ਚਾਹੀਦਾ ਹੈ। See the chapter |