ਲੇਵੀਆਂ 16:4 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ4 ਉਹ ਕਤਾਨ ਦਾ ਪਵਿੱਤਰ ਕੁੜਤਾ, ਕਤਾਨ ਦਾ ਅੰਗਰੱਖਾ, ਕਤਾਨ ਦਾ ਕਮਰ ਕੱਸਾ ਅਤੇ ਕਤਾਨ ਦੀ ਪਗੜੀ ਪਹਿਨ ਕੇ ਆਇਆ ਕਰੇ। ਇਹ ਪਵਿੱਤਰ ਬਸਤਰ ਹਨ, ਇਸ ਲਈ ਉਹ ਪਾਣੀ ਨਾਲ ਨਹਾ ਕੇ ਇਨ੍ਹਾਂ ਨੂੰ ਪਹਿਨੇ। See the chapterਪਵਿੱਤਰ ਬਾਈਬਲ O.V. Bible (BSI)4 ਉਹ ਪਵਿੱਤ੍ਰ ਕਤਾਨ ਦੇ ਕੁੜਤੇ ਨੂੰ ਪਹਿਰੇ ਅਤੇ ਕਤਾਨ ਦੀ ਕੱਛ ਉਸ ਦੇ ਸਰੀਰ ਉੱਤੇ ਹੋਵੇ ਅਤੇ ਉਸ ਦਾ ਲੱਕ ਕਤਾਨ ਦੇ ਪੱਟਕੇ ਨਾਲ ਕੱਸਿਆ ਹੋਇਆ ਹੋਵੇ ਅਤੇ ਕਤਾਨ ਦਾ ਅਮਾਮਾ ਪਹਿਰੇ। ਏਹ ਪਵਿੱਤ੍ਰ ਲੀੜੇ ਹਨ, ਇਸ ਲਈ ਉਹ ਆਪਣਾ ਸਰੀਰ ਪਾਣੀ ਨਾਲ ਧੋਕੇ ਉਨ੍ਹਾਂ ਨੂੰ ਪਹਿਰੇ See the chapterਪਵਿੱਤਰ ਬਾਈਬਲ4 ਹਾਰੂਨ ਨੂੰ ਆਪਣੇ-ਆਪ ਨੂੰ ਪਾਣੀ ਨਾਲ ਧੋਣਾ ਚਾਹੀਦਾ ਹੈ। ਫ਼ੇਰ ਉਸ ਨੂੰ ਇਹ ਕੱਪੜੇ ਪਹਿਨਣੇ ਚਾਹੀਦੇ ਹਨ; ਉਸ ਨੂੰ ਲਿਨਨ ਦੀ ਪਵਿੱਤਰ ਕਮੀਜ਼ ਪਹਿਨਣੀ ਚਾਹੀਦੀ ਹੈ। ਉਸ ਦੇ ਤਨ ਉੱਤੇ ਲਿਨਨ ਦੇ ਅੰਦਰਲੇ ਵਸਤਰ ਪਹਿਲਾਂ ਹੋਣਗੇ। ਉਸ ਨੂੰ ਆਪਣੇ ਲੱਕ ਦੁਆਲੇ ਲਿਨਨ ਦੀ ਪੇਟੀ ਬੰਨ੍ਹਣੀ ਚਾਹੀਦੀ ਹੈ ਅਤੇ ਲਿਨਨ ਦੀ ਪਗੜੀ ਬੰਨ੍ਹਣੀ ਚਾਹੀਦੀ ਹੈ। ਇਹ ਪਵਿੱਤਰ ਕੱਪੜੇ ਹਨ। See the chapter |