ਲੇਵੀਆਂ 16:9 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ9 ਜਿਸ ਬੱਕਰੇ ਉੱਤੇ ਯਹੋਵਾਹ ਲਈ ਪਰਚੀ ਨਿੱਕਲੇ, ਹਾਰੂਨ ਉਸ ਨੂੰ ਲੈ ਕੇ ਪਾਪ ਬਲੀ ਦੀ ਭੇਟ ਕਰਕੇ ਚੜ੍ਹਾਵੇ। See the chapterਪਵਿੱਤਰ ਬਾਈਬਲ O.V. Bible (BSI)9 ਅਤੇ ਜਿਸ ਬੱਕਰੇ ਉੱਤੇ ਯਹੋਵਾਹ ਦਾ ਗੁਣਾ ਪਵੇ, ਹਾਰੂਨ ਉਸ ਨੂੰ ਲਿਆ ਕੇ ਪਾਪ ਦੀ ਭੇਟ ਕਰਕੇ ਚੜ੍ਹਾਵੇ See the chapterਪਵਿੱਤਰ ਬਾਈਬਲ9 “ਫ਼ੇਰ ਹਾਰੂਨ ਯਹੋਵਾਹ ਲਈ ਪਾਈ ਪਰਚੀ ਨਾਲ ਚੁਣੇ ਹੋਏ ਬੱਕਰੇ ਨੂੰ ਭੇਟ ਕਰੇਗਾ। ਹਾਰੂਨ ਨੂੰ ਇਹ ਭੇਟ ਪਾਪ ਦੀ ਭੇਟ ਲਈ ਦੇਣੀ ਚਾਹੀਦੀ ਹੈ। See the chapter |