ਲੇਵੀਆਂ 17:2 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ2 ਹਾਰੂਨ ਅਤੇ ਉਸ ਦੇ ਪੁੱਤਰਾਂ ਨੂੰ ਅਤੇ ਇਸਰਾਏਲ ਦੀ ਸਾਰੀ ਮੰਡਲੀ ਨਾਲ ਗੱਲ ਕਰਕੇ ਉਨ੍ਹਾਂ ਨੂੰ ਆਖ, ਜਿਸ ਕੰਮ ਦਾ ਯਹੋਵਾਹ ਨੇ ਹੁਕਮ ਦਿੱਤਾ ਹੈ, ਉਹ ਇਹ ਹੈ: See the chapterਪਵਿੱਤਰ ਬਾਈਬਲ O.V. Bible (BSI)2 ਹਾਰੂਨ ਅਤੇ ਉਸ ਦੇ ਪੁੱਤ੍ਰਾਂ ਨੂੰ ਅਤੇ ਇਸਰਾਏਲ ਦੇ ਸਾਰੇ ਪਰਵਾਰ ਨਾਲ ਗੱਲ ਕਰਕੇ ਉਨ੍ਹਾਂ ਨੂੰ ਆਖੋ, ਜਿਹੜੀ ਗੱਲ ਦੀ ਯਹੋਵਾਹ ਨੇ ਆਗਿਆ ਦਿੱਤੀ ਸੋ ਇਹ ਹੈ See the chapterਪਵਿੱਤਰ ਬਾਈਬਲ2 “ਹਾਰੂਨ ਅਤੇ ਉਸ ਦੇ ਪੁੱਤਰਾਂ ਨਾਲ ਅਤੇ ਇਸਰਾਏਲ ਦੇ ਸਾਰੇ ਲੋਕਾਂ ਨਾਲ ਗੱਲ ਕਰ। ਉਨ੍ਹਾਂ ਨੂੰ ਆਖ, ਇਹੀ ਹੈ ਜਿਸਦਾ ਯਹੋਵਾਹ ਨੇ ਹੁਕਮ ਦਿੱਤਾ ਹੈ; See the chapter |