Online Bible

- Advertisements -




ਲੇਵੀਆਂ 17:9 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

9 ਅਤੇ ਉਹ ਉਸ ਨੂੰ ਮੰਡਲੀ ਦੇ ਡੇਰੇ ਦੇ ਦਰਵਾਜ਼ੇ ਦੇ ਕੋਲ ਯਹੋਵਾਹ ਦੇ ਅੱਗੇ ਚੜ੍ਹਾਉਣ ਲਈ ਨਾ ਲਿਆਵੇ, ਉਹ ਮਨੁੱਖ ਆਪਣੇ ਲੋਕਾਂ ਵਿੱਚੋਂ ਛੇਕਿਆ ਜਾਵੇ।

See the chapter Copy

ਪਵਿੱਤਰ ਬਾਈਬਲ O.V. Bible (BSI)

9 ਅਤੇ ਉਸ ਨੂੰ ਮੰਡਲੀ ਦੇ ਡੇਰੇ ਦੇ ਬੂਹੇ ਦੇ ਕੋਲ ਯਹੋਵਾਹ ਦੇ ਅੱਗੇ ਚੜ੍ਹਾਉਣ ਲਈ ਉਸ ਨੂੰ ਨਾ ਲਿਆਵੇ, ਉਹ ਮਨੁੱਖ ਆਪਣੇ ਲੋਕਾਂ ਵਿੱਚੋਂ ਛੇਕਿਆ ਜਾਏ ।।

See the chapter Copy

ਪਵਿੱਤਰ ਬਾਈਬਲ

9 ਉਸ ਬੰਦੇ ਨੂੰ ਆਪਣੀ ਬਲੀ ਮੰਡਲੀ ਵਾਲੇ ਤੰਬੂ ਦੇ ਪ੍ਰਵੇਸ਼ ਦੁਆਰ ਤੇ ਲਿਆਉਣੀ ਚਾਹੀਦੀ ਹੈ ਅਤੇ ਇਸ ਨੂੰ ਯਹੋਵਾਹ ਨੂੰ ਭੇਟ ਕਰਨਾ ਚਾਹੀਦਾ ਹੈ। ਜੇ ਉਹ ਬੰਦਾ ਅਜਿਹਾ ਨਹੀਂ ਕਰਦਾ, ਉਸ ਨੂੰ ਆਪਣੇ ਲੋਕਾਂ ਤੋਂ ਵੱਖ ਕਰ ਦਿੱਤਾ ਜਾਣਾ ਚਾਹੀਦਾ ਹੈ।

See the chapter Copy




ਲੇਵੀਆਂ 17:9

Follow us:

Advertisements


Advertisements