ਲੇਵੀਆਂ 18:7 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ7 ਤੂੰ ਆਪਣੇ ਪਿਤਾ ਦਾ ਨੰਗੇਜ਼ ਅਤੇ ਆਪਣੀ ਮਾਂ ਦਾ ਨੰਗੇਜ਼ ਨਾ ਉਘਾੜੀਂ, ਉਹ ਤੇਰੀ ਮਾਂ ਹੈ, ਤੂੰ ਉਸ ਦਾ ਨੰਗੇਜ਼ ਨਾ ਉਘਾੜੀਂ। See the chapterਪਵਿੱਤਰ ਬਾਈਬਲ O.V. Bible (BSI)7 ਆਪਣੇ ਪਿਉ ਦੇ ਨੰਗੇਜ ਨੂੰ ਅਤੇ ਆਪਣੀ ਮਾਂ ਦੇ ਨੰਗੇਜ ਨੂੰ ਤੂੰ ਨਾ ਉਘਾੜੀਂ, ਉਹ ਤੇਰੀ ਮਾਂ ਹੈ, ਤੂੰ ਉਸ ਦਾ ਨੰਗੇਜ ਨਾ ਉਘਾੜੀਂ See the chapterਪਵਿੱਤਰ ਬਾਈਬਲ7 “ਤੁਹਾਨੂੰ ਕਦੇ ਵੀ ਆਪਣੇ ਪਿਤਾ ਜਾਂ ਮਾਤਾ ਨਾਲ ਜਿਨਸੀ ਸੰਬੰਧ ਨਹੀਂ ਬਨਾਉਣਾ ਚਾਹੀਦਾ। ਇਹ ਔਰਤ ਤੁਹਾਡੀ ਮਾਂ ਹੈ। ਤੁਹਾਨੂੰ ਉਸ ਨਾਲ ਜਿਨਸੀ ਸੰਬੰਧ ਨਹੀਂ ਬਨਾਉਣੇ ਚਾਹੀਦੇ। See the chapter |