ਲੇਵੀਆਂ 19:4 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ4 ਤੁਸੀਂ ਮੂਰਤਾਂ ਵੱਲ ਨਾ ਮੁੜਨਾ ਅਤੇ ਨਾ ਹੀ ਆਪਣੇ ਲਈ ਮੂਰਤਾਂ ਢਾਲ਼ ਕੇ ਬਣਾਉਣਾ। ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ। See the chapterਪਵਿੱਤਰ ਬਾਈਬਲ O.V. Bible (BSI)4 ਤੁਸਾਂ ਠਾਕੁਰਾਂ ਵੱਲ ਧਿਆਨ ਨਾ ਕਰਨਾ, ਨਾ ਆਪਣੇ ਲਈ ਢਾਲਵੀਆਂ ਮੂਰਤਾਂ ਬਣਾਉਣੀਆਂ । ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ।। See the chapterਪਵਿੱਤਰ ਬਾਈਬਲ4 “ਮੇਰੇ ਵੱਲੋਂ ਨਿਕੰਮੇ ਬੁੱਤਾਂ ਵੱਲ ਨਾ ਪਰਤੋਂ। ਆਪਣੇ ਲਈ ਢਾਲੀਆਂ ਹੋਈਆਂ ਮੂਰਤੀਆਂ ਨਾ ਬਣਾਉ। ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ। See the chapter |