ਲੇਵੀਆਂ 19:9 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ9 ਫੇਰ ਜਦ ਤੁਸੀਂ ਆਪਣੇ ਦੇਸ ਦੇ ਖੇਤਾਂ ਦੀ ਵਾਢੀ ਕਰੋ ਤਾਂ ਆਪਣੇ ਖੇਤਾਂ ਦੀਆਂ ਨੁੱਕਰਾਂ ਤੱਕ ਪੂਰੀ ਫ਼ਸਲ ਨਾ ਵੱਢਣਾ ਅਤੇ ਵਾਢੀ ਕੀਤੇ ਹੋਏ ਖੇਤ ਵਿੱਚ ਡਿੱਗੇ ਹੋਏ ਸਿੱਟਿਆਂ ਨੂੰ ਨਾ ਚੁੱਗਣਾ। See the chapterਪਵਿੱਤਰ ਬਾਈਬਲ O.V. Bible (BSI)9 ਅਤੇ ਜਿਸ ਵੇਲੇ ਤੁਸੀਂ ਆਪਣੀ ਧਰਤੀ ਦੀ ਵਾਢੀ ਕਰੋ ਤਾਂ ਤੂੰ ਮੂਲੋਂ ਆਪਣੀ ਪੈਲੀ ਦੀਆਂ ਨੁੱਕਰਾਂ ਦੀ ਵਾਢੀ ਨਾ ਕਰੀਂ, ਨਾ ਤੂੰ ਆਪਣੀ ਵਾਢੀ ਦਾ ਸਿਲਾ ਸਾਭੀਂ See the chapterਪਵਿੱਤਰ ਬਾਈਬਲ9 “ਜਦੋਂ ਤੁਸੀਂ ਵਾਢੀਆਂ ਸਮੇਂ ਆਪਣੀਆਂ ਫ਼ਸਲਾਂ ਕੱਟੋ ਤਾਂ ਆਪਣੇ ਖੇਤਾਂ ਦੇ ਕਿਨਾਰਿਆਂ ਤੱਕ ਪੂਰੀ ਕਟਾਈ ਨਾ ਕਰੋ ਅਤੇ ਜੇ ਅਨਾਜ ਧਰਤੀ ਉੱਤੇ ਡਿੱਗ ਪੈਂਦਾ ਹੈ ਤਾਂ ਤੁਹਾਨੂੰ ਉਹ ਅਨਾਜ ਇਕੱਠਾ ਨਹੀਂ ਕਰਨਾ ਚਾਹੀਦਾ। See the chapter |