ਲੇਵੀਆਂ 2:1 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ1 ਜਦੋਂ ਕੋਈ ਯਹੋਵਾਹ ਦੇ ਅੱਗੇ ਮੈਦੇ ਦੀ ਭੇਟ ਚੜ੍ਹਾਵੇ ਤਾਂ ਉਸ ਦੀ ਭੇਟ ਸ਼ੁੱਧ ਆਟੇ ਦੀ ਹੋਵੇ ਅਤੇ ਉਹ ਉਸ ਦੇ ਉੱਤੇ ਤੇਲ ਪਾਵੇ ਅਤੇ ਉਸ ਦੇ ਉੱਤੇ ਲੁਬਾਨ ਰੱਖੇ। See the chapterਪਵਿੱਤਰ ਬਾਈਬਲ O.V. Bible (BSI)1 ਜਾਂ ਕੋਈ ਮੈਦੇ ਦੀ ਭੇਟ ਯਹੋਵਾਹ ਦੇ ਅੱਗੇ ਚੜ੍ਹਾਵੇ ਤਾਂ ਉਸ ਦੀ ਭੇਟ ਮਹੀਨ ਆਟੇ ਦੀ ਹੋਵੇ ਅਤੇ ਉਸ ਦੇ ਉੱਤੇ ਤੇਲ ਚੋਵੇ ਅਤੇ ਉਸ ਦੇ ਉੱਤੇ ਲੁਬਾਨ ਪਾਵੇ See the chapterਪਵਿੱਤਰ ਬਾਈਬਲ1 “ਜਦੋਂ ਕੋਈ ਬੰਦਾ ਯਹੋਵਾਹ ਪਰਮੇਸ਼ੁਰ ਨੂੰ ਅਨਾਜ ਦੀ ਭੇਟ ਦਿੰਦਾ ਹੈ, ਉਸ ਦੀ ਭੇਟ ਮੈਦੇ ਦੀ ਹੋਣੀ ਚਾਹੀਦੀ ਹੈ। ਉਸ ਨੂੰ ਮੈਦੇ ਉੱਤੇ ਤੇਲ ਚੋਣਾ ਚਾਹੀਦਾ ਹੈ ਅਤੇ ਇਸ ਉੱਤੇ ਲੋਬਾਨ ਵੀ ਪਾਉਣਾ ਚਾਹੀਦਾ ਹੈ। See the chapter |