ਲੇਵੀਆਂ 2:12 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ12 ਤੁਸੀਂ ਪਹਿਲੇ ਫ਼ਲਾਂ ਦੀ ਭੇਟ ਯਹੋਵਾਹ ਦੇ ਅੱਗੇ ਚੜ੍ਹਾਓ ਪਰ ਉਹ ਸੁਗੰਧਤਾ ਕਰਕੇ ਜਗਵੇਦੀ ਦੇ ਉੱਤੇ ਸਾੜੀ ਨਾ ਜਾਵੇ। See the chapterਪਵਿੱਤਰ ਬਾਈਬਲ O.V. Bible (BSI)12 ਪਹਿਲੇ ਫ਼ਲਾਂ ਦੇ ਚੜ੍ਹਾਵੇ ਦੀ ਗੱਲ ਵਿੱਚ ਤੁਸਾਂ ਉਨ੍ਹਾਂ ਨੂੰ ਯਹੋਵਾਹ ਦੇ ਅੱਗੇ ਚੜ੍ਹਾਉਣਾ ਪਰ ਉਹ ਸੁਗੰਧਤਾ ਕਰਕੇ ਜਗਵੇਦੀ ਦੇ ਉੱਤੇ ਸਾੜਿਆ ਨਾ ਜਾਏ See the chapterਪਵਿੱਤਰ ਬਾਈਬਲ12 ਤੁਸੀਂ ਸ਼ਹਿਦ ਅਤੇ ਖਮੀਰ ਨੂੰ ਯਹੋਵਾਹ ਲਈ ਪਹਿਲੀ ਵਾਢੀ ਦੀ ਭੇਟ ਵਜੋਂ ਲਿਆ ਸੱਕਦੇ ਹੋਂ ਪਰ ਕਦੇ ਯਹੋਵਾਹ ਨੂੰ ਪ੍ਰਸੰਨ ਕਰਨ ਵਾਲੀ ਸੁਗੰਧੀ ਵਜੋਂ ਕਦੇ ਵੀ ਖਮੀਰ ਅਤੇ ਸ਼ਹਿਦ ਨੂੰ ਜਗਵੇਦੀ ਉੱਤੇ ਨਾ ਸਾੜੋ। See the chapter |