ਲੇਵੀਆਂ 2:13 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ13 ਤੂੰ ਆਪਣੀ ਮੈਦੇ ਦੀ ਭੇਟ ਦੇ ਸਾਰੇ ਚੜ੍ਹਾਵਿਆਂ ਵਿੱਚ ਲੂਣ ਰਲਾਵੀਂ। ਤੂੰ ਆਪਣੀ ਮੈਦੇ ਦੀ ਭੇਟ ਵਿੱਚ ਆਪਣੇ ਪਰਮੇਸ਼ੁਰ ਦੇ ਨਾਲ ਬੰਨ੍ਹੇ ਹੋਵੇ ਨੇਮ ਦਾ ਲੂਣ ਨਾ ਘਟਾਵੀਂ ਅਤੇ ਆਪਣੀਆਂ ਸਾਰੀਆਂ ਭੇਟਾਂ ਨਾਲ ਲੂਣ ਚੜ੍ਹਾਵੀਂ। See the chapterਪਵਿੱਤਰ ਬਾਈਬਲ O.V. Bible (BSI)13 ਅਤੇ ਆਪਣੀ ਮੈਦੇ ਦੀ ਭੇਟ ਦੇ ਸਭਨਾਂ ਚੜ੍ਹਾਵਿਆਂ ਵਿੱਚ ਲੂਣ ਰਲਾਵੀਂ ਅਤੇ ਆਪਣੀ ਮੈਦੇ ਦੀ ਭੇਟ ਵਿੱਚ ਤੂੰ ਆਪਣੇ ਪਰਮੇਸ਼ੁਰ ਦੇ ਨੇਮ ਦਾ ਲੂਣ ਨਾ ਘਟਾਵੀਂ, ਆਪਣੀਆਂ ਸਾਰੀਆਂ ਭੇਟਾਂ ਵਿੱਚ ਤੂੰ ਲੂਣ ਚੜ੍ਹਾਵੀਂ See the chapterਪਵਿੱਤਰ ਬਾਈਬਲ13 ਜਿਹੜੀ ਵੀ ਅਨਾਜ ਦੀ ਭੇਟ ਤੁਸੀਂ ਲੈ ਕੇ ਆਵੋਂ ਉਸ ਉੱਤੇ ਨਮਕ ਵੀ ਜ਼ਰੂਰ ਰੱਖੋ। ਤੁਹਾਨੂੰ ਆਪਣੇ ਅਨਾਜ ਦੀ ਭੇਟ ਵਿੱਚੋਂ ਕਦੇ ਵੀ ਪਰਮੇਸ਼ੁਰ ਦੇ ਇਕਰਾਰਨਾਮੇ ਦਾ ਨਮਕ ਖਾਰਜ ਨਹੀਂ ਕਰਨਾ ਚਾਹੀਦਾ। ਤੁਹਾਨੂੰ ਆਪਣੇ ਸਾਰੇ ਚੜ੍ਹਾਵਿਆਂ ਨਾਲ ਨਮਕ ਲੈ ਕੇ ਆਉਣ ਚਾਹੀਦਾ ਹੈ। See the chapter |