ਲੇਵੀਆਂ 2:7 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ7 ਅਤੇ ਜੇਕਰ ਤੇਰਾ ਚੜ੍ਹਾਵਾ ਕੜਾਹੀ ਵਿੱਚ ਪਕਾਏ ਹੋਏ ਮੈਦੇ ਦੀ ਭੇਟ ਦਾ ਹੋਵੇ ਤਾਂ ਉਹ ਤੇਲ ਨਾਲ ਗੁੰਨੇ ਹੋਏ ਮੈਦੇ ਦਾ ਹੋਵੇ। See the chapterਪਵਿੱਤਰ ਬਾਈਬਲ O.V. Bible (BSI)7 ਅਤੇ ਜੇ ਤੇਰਾ ਚੜ੍ਹਾਵਾ ਤਵੀ ਵਿੱਚ ਪਕਾਈ ਹੋਈ ਮੈਦੇ ਦੀ ਭੇਟ ਹੋਵੇ ਤਾਂ ਉਹ ਤੇਲ ਨਾਲ ਗੁੰਨ੍ਹੇ ਹੋਵੇ ਮੈਦੇ ਦਾ ਹੋਵੇ See the chapterਪਵਿੱਤਰ ਬਾਈਬਲ7 ਜੇ ਤੁਸੀਂ ਕੜਾਹੀ ਵਿੱਚ ਪੱਕੇ ਹੋਏ ਅਨਾਜ ਦੀ ਭੇਟ ਲੈ ਕੇ ਆਉਂਦੇ ਹੋ ਤਾਂ ਇਹ ਤੇਲ ਵਿੱਚ ਗੁੰਨ੍ਹੇ ਮੈਦੇ ਦਾ ਹੋਣਾ ਚਾਹੀਦਾ ਹੈ। See the chapter |