Online Bible

- Advertisements -




ਲੇਵੀਆਂ 2:8 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

8 ਤੂੰ ਇੰਨ੍ਹਾਂ ਵਸਤੂਆਂ ਦੀ ਬਣੀ ਹੋਈ ਮੈਦੇ ਦੀ ਭੇਟ ਯਹੋਵਾਹ ਦੇ ਅੱਗੇ ਲਿਆਵੀਂ ਅਤੇ ਜਦੋਂ ਉਹ ਜਾਜਕ ਦੇ ਕੋਲ ਲਿਆਈ ਜਾਵੇ ਤਾਂ ਉਹ ਉਸ ਨੂੰ ਜਗਵੇਦੀ ਦੇ ਕੋਲ ਲਿਆਵੇ।

See the chapter Copy

ਪਵਿੱਤਰ ਬਾਈਬਲ O.V. Bible (BSI)

8 ਅਤੇ ਤੂੰ ਇਨ੍ਹਾਂ ਵਸਤਾਂ ਦੀ ਬਣਾਈ ਹੋਈ ਮੈਦੇ ਦੀ ਭੇਟ ਯਹੋਵਾਹ ਦੇ ਅੱਗੇ ਲਿਆਵੀਂ ਅਤੇ ਜਾਂ ਉਹ ਜਾਜਕ ਦੇ ਅੱਗੇ ਧਰੀ ਜਾਵੇ ਤਾਂ ਉਹ ਉਸ ਨੂੰ ਜਗਵੇਦੀ ਕੋਲ ਲਿਆਵੇ

See the chapter Copy

ਪਵਿੱਤਰ ਬਾਈਬਲ

8 “ਤੁਹਾਨੂੰ ਯਹੋਵਾਹ ਅੱਗੇ ਇਨ੍ਹਾਂ ਚੀਜ਼ਾਂ ਤੋਂ ਬਣੀ ਹੋਈ ਅਨਾਜ ਦੀ ਭੇਟ ਲੈ ਕੇ ਆਉਣੀ ਚਾਹੀਦੀ ਹੈ। ਤੁਹਾਨੂੰ ਉਹ ਚੀਜ਼ਾਂ ਜਾਜਕ ਕੋਲ ਲੈ ਕੇ ਆਉਣੀਆਂ ਚਾਹੀਦੀਆਂ ਹਨ, ਅਤੇ ਉਹ ਉਨ੍ਹਾਂ ਨੂੰ ਜਗਵੇਦੀ ਕੋਲ ਲਿਆਵੇਗਾ।

See the chapter Copy




ਲੇਵੀਆਂ 2:8

Follow us:

Advertisements


Advertisements