ਲੇਵੀਆਂ 21:2 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ2 ਪਰ ਸਿਰਫ਼ ਆਪਣੇ ਨਜ਼ਦੀਕੀ ਰਿਸ਼ਤੇਦਾਰਾਂ ਅਰਥਾਤ ਆਪਣੀ ਮਾਂ, ਆਪਣੇ ਪਿਤਾ, ਆਪਣੇ ਪੁੱਤਰ, ਆਪਣੀ ਧੀ, ਆਪਣੇ ਭਰਾ, See the chapterਪਵਿੱਤਰ ਬਾਈਬਲ O.V. Bible (BSI)2 ਪਰ ਆਪਣੇ ਸਾਕ ਜੋ ਨੇੜੇ ਦੇ ਹਨ, ਆਪਣੀ ਮਾਂ ਦੇ ਲਈ ਅਤੇ ਆਪਣੇ ਪਿਉ ਦੇ ਲਈ ਅਤੇ ਆਪਣੀ ਧੀ ਦੇ ਲਈ ਅਤੇ ਆਪਣੇ ਭਰਾ ਦੇ ਲਈ See the chapterਪਵਿੱਤਰ ਬਾਈਬਲ2 ਪਰ ਜੇ ਮਰਿਆ ਹੋਇਆ ਬੰਦਾ ਉਸਦਾ ਨਜ਼ਦੀਕੀ ਰਿਸ਼ਤੇਦਾਰ ਸੀ ਤਾਂ ਉਹ ਆਪਣੇ-ਆਪ ਨੂੰ ਪਲੀਤ ਕਰ ਸੱਕਦਾ ਹੈ। ਇਸ ਵਿੱਚ ਉਸਦੀ ਮਾਤਾ, ਉਸਦਾ ਪਿਤਾ, ਉਸਦਾ ਪੁੱਤਰ ਜਾਂ ਧੀ, ਉਸਦਾ ਭਰਾ ਜਾਂ See the chapter |