ਲੇਵੀਆਂ 22:2 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ2 ਹਾਰੂਨ ਅਤੇ ਉਸ ਦੇ ਪੁੱਤਰਾਂ ਨੂੰ ਆਖ, ਉਹ ਇਸਰਾਏਲੀਆਂ ਦੀਆਂ ਪਵਿੱਤਰ ਕੀਤੀਆਂ ਹੋਈਆਂ ਵਸਤੂਆਂ ਤੋਂ, ਜਿਨ੍ਹਾਂ ਨੂੰ ਉਹ ਮੇਰੇ ਅੱਗੇ ਪਵਿੱਤਰ ਕਰਦੇ ਹਨ, ਅਲੱਗ ਰਹਿਣ ਅਤੇ ਮੇਰੇ ਪਵਿੱਤਰ ਨਾਮ ਦਾ ਨਿਰਾਦਰ ਨਾ ਕਰਨ। ਮੈਂ ਯਹੋਵਾਹ ਹਾਂ। See the chapterਪਵਿੱਤਰ ਬਾਈਬਲ O.V. Bible (BSI)2 ਹਾਰੂਨ ਅਤੇ ਉਸ ਦੇ ਪੁੱਤ੍ਰਾਂ ਨੂੰ ਆਖ, ਜੋ ਓਹ ਆਪਣੇ ਆਪ ਇਸਰਾਏਲੀਆਂ ਦੀਆਂ ਪਵਿੱਤ੍ਰ ਵਸਤਾਂ ਤੋਂ ਅੱਡ ਹੋਣ, ਅਤੇ ਜਿਨ੍ਹਾਂ ਨੂੰ ਉਹ ਮੇਰੇ ਅੱਗੇ ਪਵਿੱਤ੍ਰ ਕਰਦੇ ਹਨ ਉਨ੍ਹਾਂ ਗੱਲਾਂ ਤੋਂ ਮੇਰੇ ਪਵਿੱਤ੍ਰ ਨਾਮ ਦਾ ਨਿਰਾਦਰ ਨਾ ਕਰਨ। ਮੈਂ ਯਹੋਵਾਹ ਹਾਂ See the chapterਪਵਿੱਤਰ ਬਾਈਬਲ2 “ਹਾਰੂਨ ਅਤੇ ਉਸ ਦੇ ਪੁੱਤਰਾਂ ਨੂੰ ਆਖ; ਇਸਰਾਏਲ ਦੇ ਲੋਕ ਮੈਨੂੰ ਸੁਗਾਤਾਂ ਚੜ੍ਹਾਉਣਗੇ। ਉਹ ਚੀਜ਼ਾਂ ਪਵਿੱਤਰ ਹੋ ਜਾਣਗੀਆਂ ਅਤੇ ਮੇਰੀਆਂ ਹੋਣਗੀਆਂ। ਇਸ ਲਈ ਤੁਹਾਨੂੰ, ਜਾਜਕਾਂ ਨੂੰ ਸਾਵੱਧਾਨ ਰਹਿਣਾ ਚਾਹੀਦਾ ਕਿ ਤੁਸੀਂ ਕਿਵੇਂ ਉਨ੍ਹਾਂ ਚੀਜ਼ਾਂ ਨਾਲ ਪੇਸ਼ ਆਉਂਦੇ ਹੋ। ਜੇ ਤੁਸੀਂ ਉਨ੍ਹਾਂ ਚੀਜ਼ਾਂ ਦਾ ਗਲਤ ਇਸਤੇਮਾਲ ਕਰੋਂਗੇ ਤਾਂ ਤੁਸੀਂ ਮੇਰੇ ਪਵਿੱਤਰ ਨਾਂ ਦਾ ਨਿਰਾਦਰ ਕਰੋਂਗੇ। ਮੈਂ ਯਹੋਵਾਹ ਹਾਂ। See the chapter |