ਲੇਵੀਆਂ 22:3 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ3 ਉਨ੍ਹਾਂ ਨੂੰ ਆਖ, ਤੁਹਾਡੀਆਂ ਪੀੜ੍ਹੀਆਂ ਵਿੱਚੋਂ, ਅਤੇ ਤੁਹਾਡੇ ਸਾਰੇ ਵੰਸ਼ ਵਿੱਚੋਂ ਜਿਹੜਾ ਆਪਣੀ ਅਸ਼ੁੱਧਤਾਈ ਵਿੱਚ ਉਨ੍ਹਾਂ ਪਵਿੱਤਰ ਕੀਤੀਆਂ ਹੋਇਆਂ ਵਸਤੂਆਂ ਕੋਲ ਜਾਵੇ, ਜਿਹੜੀਆਂ ਇਸਰਾਏਲੀ ਮੇਰੇ ਲਈ ਪਵਿੱਤਰ ਕਰਦੇ ਹਨ, ਉਹ ਮਨੁੱਖ ਮੇਰੇ ਅੱਗਿਓਂ ਛੇਕਿਆ ਜਾਵੇ। ਮੈਂ ਯਹੋਵਾਹ ਹਾਂ। See the chapterਪਵਿੱਤਰ ਬਾਈਬਲ O.V. Bible (BSI)3 ਉਨ੍ਹਾਂ ਨੂੰ ਆਖ, ਤੁਹਾਡੀਆਂ ਪੀੜ੍ਹੀਆਂ ਵਿੱਚੋਂ ਤੁਹਾਡੀ ਸਾਰੀ ਸੰਤਾਨ ਵਿੱਚ ਕੋਈ ਪਵਿੱਤ੍ਰ ਵਸਤਾਂ ਦੇ ਅੱਗੇ, ਜੋ ਇਸਰਾਏਲੀ ਯਹੋਵਾਹ ਦੇ ਅੱਗੇ ਪਵਿੱਤ੍ਰ ਕਰਦੇ ਹਨ, ਉੱਥੇ ਅਸ਼ੁੱਧ ਹੋਕੇ ਜਾਵੇ, ਤਾਂ ਉਹ ਪ੍ਰਾਣੀ ਮੇਰੇ ਅੱਗੋਂ ਛੇਕਿਆ ਜਾਵੇ। ਮੈਂ ਯਹੋਵਾਹ ਹਾਂ See the chapterਪਵਿੱਤਰ ਬਾਈਬਲ3 ਜੇਕਰ ਤੁਹਾਡੇ ਉੱਤਰਾਧਿਕਾਰੀਆਂ ਵਿੱਚੋਂ ਕੋਈ ਇਨ੍ਹਾਂ ਚੀਜ਼ਾਂ ਨੂੰ ਛੂੰਹਦਾ, ਜਦੋਂ ਉਹ ਪਲੀਤ ਹੋਵੇ, ਉਸ ਨੂੰ ਮੈਥੋਂ ਅਲੱਗ ਕਰ ਦਿੱਤਾ ਜਾਵੇ। ਇਸਰਾਏਲ ਦੇ ਲੋਕਾਂ ਨੇ ਉਹ ਚੀਜ਼ਾਂ ਮੈਨੂੰ ਦਿੱਤੀਆਂ ਹਨ। ਮੈਂ ਯਹੋਵਾਹ ਹਾਂ। See the chapter |