ਲੇਵੀਆਂ 22:7 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ7 ਜਦ ਸੂਰਜ ਡੁੱਬ ਜਾਵੇ ਤਾਂ ਉਹ ਸ਼ੁੱਧ ਹੋਵੇ ਅਤੇ ਫੇਰ ਪਵਿੱਤਰ ਵਸਤੂਆਂ ਵਿੱਚੋਂ ਖਾ ਸਕਦਾ ਹੈ, ਕਿਉਂ ਜੋ ਇਹ ਹੀ ਉਸ ਦਾ ਭੋਜਨ ਹੈ। See the chapterਪਵਿੱਤਰ ਬਾਈਬਲ O.V. Bible (BSI)7 ਜਾਂ ਸੂਰਜ ਆਥਵੇਂ ਤਾਂ ਸ਼ੁੱਧ ਹੋਵੇ ਅਤੇ ਫੇਰ ਪਵਿੱਤ੍ਰ ਵਸਤਾਂ ਤੋਂ ਖਾਵੇ, ਉਸ ਦਾ ਭੋਜਨ ਜੋ ਹੈ See the chapterਪਵਿੱਤਰ ਬਾਈਬਲ7 ਉਹ ਸੂਰਜ ਛੁਪ ਜਾਣ ਤੋਂ ਬਾਦ ਪਾਕ ਹੋ ਜਾਵੇਗਾ। ਫ਼ੇਰ ਉਹ ਪਵਿੱਤਰ ਭੋਜਨ ਖਾ ਸੱਕਦਾ ਹੈ ਕਿਉਂਕਿ ਉਹ ਭੋਜਨ ਉਸਦਾ ਹੈ। See the chapter |