ਲੇਵੀਆਂ 22:8 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ8 ਜਿਹੜਾ ਜਾਨਵਰ ਆਪ ਮਰ ਜਾਵੇ, ਜਾਂ ਦੂਜੇ ਜਾਨਵਰਾਂ ਦੁਆਰਾ ਪਾੜਿਆ ਜਾਵੇ ਤਾਂ ਉਸ ਨੂੰ ਖਾ ਕੇ ਉਹ ਆਪਣੇ ਆਪ ਨੂੰ ਅਸ਼ੁੱਧ ਨਾ ਕਰੇ। ਮੈਂ ਯਹੋਵਾਹ ਹਾਂ। See the chapterਪਵਿੱਤਰ ਬਾਈਬਲ O.V. Bible (BSI)8 ਉਹ ਜੋ ਆਪੇ ਮਰ ਜਾਵੇ, ਯਾ ਪਸੂਆਂ ਨੇ ਪਾੜਿਆ ਹੋਵੇ, ਉਸ ਨੂੰ ਉਹ ਆਪ ਮਲੀਨ ਹੋਕੇ ਨਾ ਖਾਵੇ। ਮੈਂ ਯਹੋਵਾਹ ਹਾਂ See the chapterਪਵਿੱਤਰ ਬਾਈਬਲ8 “ਜਾਜਕ ਨੂੰ ਕੋਈ ਵੀ ਅਜਿਹਾ ਜਾਨਵਰ ਨਹੀਂ ਖਾਣਾ ਚਾਹੀਦਾ ਜੋ ਆਪਣੇ-ਆਪ ਮਰਿਆ ਸੀ ਜਾਂ ਜੋ ਹੋਰਨਾਂ ਜਾਨਵਰਾਂ ਦੁਆਰਾ ਮਾਰਿਆ ਗਿਆ ਸੀ। ਜੇ ਉਹ ਉਸ ਮੁਰਦਾ ਜਾਨਵਰ ਨੂੰ ਖਾਂਦਾ ਹੈ, ਉਹ ਪਲੀਤ ਹੋ ਜਾਵੇਗਾ। ਮੈਂ ਯਹੋਵਾਹ ਹਾਂ। See the chapter |