ਲੇਵੀਆਂ 23:2 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ2 “ਇਸਰਾਏਲੀਆਂ ਨੂੰ ਆਖ ਕਿ ਜਿਹੜੇ ਯਹੋਵਾਹ ਦੇ ਪਰਬ ਹਨ, ਜਿਨ੍ਹਾਂ ਦੀ ਤੁਸੀਂ ਪਵਿੱਤਰ ਸਭਾ ਲਈ ਨਿਯੁਕਤ ਸਮੇਂ ਤੇ ਘੋਸ਼ਣਾ ਕਰਨੀ ਹੈ ਉਹ ਇਹ ਹਨ, See the chapterਪਵਿੱਤਰ ਬਾਈਬਲ O.V. Bible (BSI)2 ਇਸਰਾਏਲੀਆਂ ਨੂੰ ਐਉਂ ਬੋਲ, ਜਿਹੜੇ ਯਹੋਵਾਹ ਦੇ ਪਰਬ ਹਨ, ਜੋ ਤੁਸਾਂ ਪਵਿੱਤ੍ਰ ਮੇਲੇ ਕਰਨੇ ਸੋ ਏਹ ਮੇਰੇ ਪਰਬ ਹਨ See the chapterਪਵਿੱਤਰ ਬਾਈਬਲ2 “ਇਸਰਾਏਲ ਦੇ ਲੋਕਾਂ ਨੂੰ ਆਖ; ਤੁਸੀਂ ਯਹੋਵਾਹ ਦੇ ਚੁਣੇ ਹੋਏ ਤਿਉਹਾਰਾਂ ਦਾ ਪਵਿੱਤਰ ਸਭਾਵਾਂ ਵਜੋਂ ਐਲਾਨ ਕਰੋਂਗੇ। ਮੇਰੀਆਂ ਪਵਿੱਤਰ ਛੁੱਟੀਆਂ ਇਹ ਹਨ; See the chapter |